Business Khas

Latest news
अखिल भारतीय स्कूल जागरूकता अभियान ‘सुरक्षित बचपन अभियान’ की शुरुआत ਮੋਦੀ ਸਰਕਾਰ ਨੇ ਪੰਜਾਬ ਦੇ ਅਨੁਸੂਚਿਤ ਭਾਈਚਾਰੇ ਲਈ ਇਤਿਹਾਸਕ ਉਪਰਾਲੇ ਕੀਤੇ: ਵਿਜੇ ਸਾਂਪਲਾ ਇਟਲੀ ਦੇ ਰਾਸ਼ਟਰਪਤੀ ਨੇ ਮੈਡੀਕਲ ਦੀ ਪੜ੍ਹਾਈ ਤੇ ਸ਼ਾਨਦਾਰ ਪ੍ਰਦਰਸ਼ਨ ਲਈ ਕੀਤਾ ਸਨਮਾਨਿਤ रश्मिका मंदाना ने अपने पति के बारे में क्या कहा जिसकी हो रही है चर्चा? बिन्यामिन नेतन्याहू के सातवीं बार इसराइल का प्रधानमंत्री बनने में ये हैं चुनौतियां ਬਿਨਾਂ ਨੰਬਰ ਪਲੇਟ ਦੇ ਸੜਕਾਂ ’ਤੇ ਦੌੜ ਰਹੀਆਂ ਟਰਾਲੀਆਂ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ’ਤੇ ਉੱਠੇ ਸਵਾਲ CM ਬੋਲੇ- ਸਰਕਾਰੀ ਸਕੂਲਾਂ ਦੇ ਸੁਧਾਰ ਲਈ ਫੰਡਾਂ ਦੀ ਕੋਈ ਕਮੀ ਨਹੀਂ ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ ਜਿੱਤ ਦਰਜ ਸੋਨੇ ਦੀਆਂ ਕੀਮਤਾਂ 'ਚ ਤੇਜ਼ੀ, ਚਾਂਦੀ ਡਿੱਗੀ, ਜਾਣੋ ਕੀ ਹੋਰ ਡਿੱਗਣਗੀਆਂ ਕੀਮਤਾਂ ? ਅਮਿਤ ਸ਼ਾਹ ਟਿੱਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਬਰੀ, ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਸੁਣਾਇਆ ਫੈਸਲਾ
You are currently viewing ਦਿਲਜੀਤ ਦੋਸਾਂਝ ਨੇ ਦਿੱਤਾ ਠੋਕਵਾਂ ਜਵਾਬ, ਮੁੰਬਈ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ

ਦਿਲਜੀਤ ਦੋਸਾਂਝ ਨੇ ਦਿੱਤਾ ਠੋਕਵਾਂ ਜਵਾਬ, ਮੁੰਬਈ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ

ਦਿਲਜੀਤ ਦੋਸਾਂਝ ਨੇ ਆਪਣੇ ਮੁੰਬਈ ਕੰਸਰਟ ਤੋਂ ਪਹਿਲਾਂ ਆਪਣੇ ਖਿਲਾਫ ਜਾਰੀ ਐਡਵਾਇਜ਼ਰੀ ਦਾ ਜਵਾਬ ਦਿੱਤਾ ਹੈ। ਅਭਿਨੇਤਾ-ਗਾਇਕ ਨੇ ਪ੍ਰਸ਼ੰਸਕਾਂ ਨੂੰ ਚਿੰਤਾ ਨਾ ਕਰਨ ਦਾ ਭਰੋਸਾ ਦਿੱਤਾ ਅਤੇ ਡਬਲ ਮਨੋਰੰਜਨ ਦਾ ਵਾਅਦਾ ਕੀਤਾ। ਗਾਇਕ ਦਿਲਜੀਤ ਦੋਸਾਂਝ ਨੇ ਆਪਣੇ ਮੁੰਬਈ ਕੰਸਰਟ ਤੋਂ ਪਹਿਲਾਂ ਆਪਣੇ ਖਿਲਾਫ ਜਾਰੀ ਐਡਵਾਈਜ਼ਰੀ ਨੂੰ ਸੰਬੋਧਨ ਕੀਤਾ।ਦਿਲਜੀਤ ਦੋਸਾਂਝ ਦੀ ਟੀਮ ਦੁਆਰਾ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਗਈ ਇੱਕ ਵੀਡੀਓ ਵਿੱਚ, ਗਾਇਕ ਨੇ ਪ੍ਰਸ਼ੰਸਕਾਂ ਨੂੰ ਭਰੋਸਾ ਦਿਵਾਇਆ ਕਿ ਚੁਣੌਤੀਆਂ ਦੇ ਬਾਵਜੂਦ, ਉਹ ਇਹ ਸੁਨਿਸ਼ਚਿਤ ਕਰੇਗਾ ਕਿ ਉਹ “ਦੁੱਗਣਾ ਮਨੋਰੰਜਨ” ਕਰਨਗੇ।

ਦਿਲਜੀਤ ਨੇ 19 ਦਸੰਬਰ ਨੂੰ ਮੁੰਬਈ ‘ਚ ਪਰਫਾਰਮ ਕੀਤਾ ਸੀ।ਸ਼ੋਸਲ ਮੀਡੀਆ ਤੇ ਪਾਈ ਵੀਡੀਓ ਵਿੱਚ ਦਿਲਜੀਤ ਨੇ ਕਿਹਾ, ” ਮੈਂ ਕੱਲ੍ਹ ਆਪਣੀ ਟੀਮ ਨੂੰ ਪੁੱਛਿਆ, ‘ਕੀ ਕੋਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ?’ ਉਨ੍ਹਾਂ ਕਿਹਾ ਕਿ ਸਭ ਕੁਝ ਠੀਕ ਹੈ। ਮੈਂ ਸਵੇਰੇ ਉੱਠ ਕੇ ਹੀ ਜਾਣਿਆ ਕਿ ਇੱਕ ਐਡਵਾਇਜ਼ਰੀ ਜਾਰੀ ਹੋ ਗਈ ਸੀ। ਦਿਲਜੀਤ ਨੇ ਅੱਗੇ ਕਿਹਾ, ਚਿੰਤਾ ਨਾ ਕਰੋ, ਸਾਰੀਆਂ ਐਡਾਵਾਇਜ਼ਰੀਆਂ ਮੇਰੇ ਲਈ ਹਨ। ਤੁਸੀਂ ਮਸਤੀ ਕਰਨ ਆਏ ਹੋ, ਮੈਨੂੰ ਯਕੀਨ ਹੈ ਕਿ ਤੁਹਾਡਾ ਮਜ਼ਾ ਦੁੱਗਣਾ ਹੋ ਆਵੇਗਾ।”