Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित
You are currently viewing ਅੰਮ੍ਰਿਤਸਰ ਤੋਂ ਬੈਂਕਾਕ ਅਤੇ ਬੈਂਗਲੁਰੂ ਲਈ ਸਿੱਧੀਆਂ ਉਡਾਣਾਂ

ਅੰਮ੍ਰਿਤਸਰ ਤੋਂ ਬੈਂਕਾਕ ਅਤੇ ਬੈਂਗਲੁਰੂ ਲਈ ਸਿੱਧੀਆਂ ਉਡਾਣਾਂ

ਅੰਮ੍ਰਿਤਸਰ, ਹਵਾਈ ਸਫਰ ਕਰਨ ਦੇ ਚਾਹਵਾਨ ਪੰਜਾਬੀਆਂ ਲਈ ਅਹਿਮ ਖ਼ਬਰ ਹੈ। ਦਰਅਸਲ, ਯਾਤਰੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ, ਏਅਰ ਇੰਡੀਆ ਨੇ 27 ਦਸੰਬਰ 2024 ਯਾਨੀ ਕੱਲ੍ਹ ਤੋਂ ਅੰਮ੍ਰਿਤਸਰ ਤੋਂ ਬੈਂਕਾਕ ਅਤੇ ਬੈਂਗਲੁਰੂ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਕਤ ਸੇਵਾਵਾਂ ਹਫ਼ਤੇ ਵਿੱਚ 4 ਦਿਨ ਉਪਲਬਧ ਹੋਣਗੀਆਂ। ਇਸ ਮੌਕੇ ਏਅਰਪੋਰਟ ਸਟਾਫ ਅਤੇ ਏਅਰਲਾਈਨ ਕੰਪਨੀ ਦੇ ਕਰਮਚਾਰੀ ਅਤੇ ਅਧਿਕਾਰੀ ਹਾਜ਼ਰ ਸਨ। ਹਵਾਈ ਅੱਡੇ ਦੇ ਡਾਇਰੈਕਟਰ ਸੰਦੀਪ ਅਗਰਵਾਲ ਨੇ ਦੱਸਿਆ ਕਿ ਪਹਿਲੀ ਉਡਾਣ ਵਿਚ 163 ਯਾਤਰੀਆਂ ਨੇ ਉਡਾਣ ਭਰੀ ਸੀ। ਇਸ ਉਡਾਣ ਲਈ ਏਅਰਲਾਈਨ ਨੇ ਵਯੋਮ ਵਿਚ ਬੋਇੰਗ 737 ਮੈਕਸ-8 ਜਹਾਜ਼ ਉਤਾਰਿਆ ਹੈ।