Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਛੱਠ ਪੂਜਾ ਦੌਰਾਨ ਪੂਜਾ ਵਿੱਚ ਆਏ ਹੋਏ ਪਰਵਾਸੀ ਅਕਸਰ ਹੂੜਦੰਗ ਮਚਾਨਦੇ ਨੇ

ਛੱਠ ਪੂਜਾ ਦੌਰਾਨ ਪੂਜਾ ਵਿੱਚ ਆਏ ਹੋਏ ਪਰਵਾਸੀ ਅਕਸਰ ਹੂੜਦੰਗ ਮਚਾਨਦੇ ਨੇ

ਆਵਾਜ਼ ਏ ਕੌਮ ਜੱਥੇਬੰਦੀ ਦੇ ਮੈਂਬਰ ਹਰਜਿੰਦਰ ਸਿੰਘ ਜਿੰਦਾ, ਮਨਜੀਤ ਸਿੰਘ ਕਰਤਾਰਪੁਰ ਨੇ ਅੱਜ ਪੰਜਾਬ ਦੇ ਸੀ. ਐਮ ਅੱਗੇ ਗੱਲ ਰੱਖੀ ਕਿ ਪੰਜਾਬ ਵਿੱਚ ਛੱਠ ਪੂਜਾ ਦੌਰਾਨ ਪੂਜਾ ਵਿੱਚ ਆਏ ਹੋਏ ਪਰਵਾਸੀ ਅਕਸਰ ਹੂੜਦੰਗ ਮਚਾਨਦੇ ਨੇ, ਉੱਚੀ ਉੱਚੀ ਰਾਤ ਨੂੰ ਡੀਜੇ ਵਜਾਉੱਦੇ ਨੇ, ਬੈਨ ਕੀਤੇ ਹੋਏ ਪਟਾਕੇ ਚਲਾਉਂਦੇ ਨੇ ਅਤੇ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਅਦੁੱਲੀ ਕਰਦੇ ਨੇ।
ਛੱਠ ਪੂਜਾ ਦੌਰਾਨ ਪ੍ਰਵਾਸੀਆ ਵੱਲੋ ਰਾਤ ਰਾਤ ਭਰ ਡੀਜੇ ਲਗਾਕੇ ਆਮ ਲੋਕਾਂ ਨੂੰ ਤੰਗ ਪਰੇਸ਼ਾਨ ਕੀਤਾ ਜਾਂਦਾ ਹੈ ਅਤੇ ਸੜਕਾਂ ਉੱਤੇ ਟਰੈਫਿਕ ਦੇ ਨਿਯਮਾਂ ਦੀ ਉਲੰਘਣਾ ਕਰਕੇ ਵੱਡੇ ਵੱਡੇ ਵਾਹਨਾਂ ਉੱਤੇ ਡੀਜੇ ਸਾਊਂਡ ਲੱਧ ਕੇ ਬਿਨਾਂ ਕਿਸੀ ਸੁਰੱਖਿਆ ਦਾ ਧਿਆਨ ਰੱਖੇ ਚਲਦੀ ਗੱਡੀਆਂ ਚ ਨਾ ਜਗਾਣਾ ਕੀਤਾ ਜਾਂਦਾ ਹੈ ਅਤੇ ਰਸਤੇ ਵਿੱਚ ਮੁਸਾਫਰਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਦਾ ਪ੍ਰਸ਼ਾਸਨ ਵੱਲੋਂ ਕੋਈ ਵੀ ਜਿੰਮੇਵਾਰ ਵਿਅਕਤੀ ਨਾ ਹੋਣ ਕਰਕੇ ਘਟਨਾਵਾਂ ਦੁਰਘਟਨਾਵਾਂ ਵਿੱਚ ਬਦਲ ਜਾਂਦੀਆਂ ਨੇ।
ਬੀਤੇ ਦਿਨ ਰੇਲਵੇ ਸਟੇਸ਼ਨ ਤੇ ਛੱਠ ਪੂਜਾ ਨੂੰ ਲੈ ਕੇ ਜਿਹੜੇ ਪ੍ਰਵਾਸੀ ਆਣ ਜਾਣ ਲਈ ਰੇਲਵੇ ਸਾਧਨ ਨੂੰ ਵਰਤਦੇ ਨੇ ਉਹਨਾਂ ਨੇ ਉਸਦੀ ਦੁਰਵਰਤੋ ਕੀਤੀ ਸਰਕਾਰੀ ਸੰਪੱਤੀ ਨੂੰ ਨੁਕਸਾਨ ਪਹੁੰਚਾਇਆ ਅਤੇ ਤੋੜ ਭੰਨ ਦੌਰਾਨ ਪੰਜਾਬੀਆਂ ਵਿੱਚ ਇੱਕ ਦਹਿਸ਼ਤ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਿਸ ਕਰਕੇ ਪੰਜਾਬੀਆਂ ਵਿੱਚ ਇਸ ਗੱਲ ਨੂੰ ਲੈ ਕੇ ਕਾਫੀ ਜਿਆਦਾ ਰੋਸ਼ ਹੈ ਤੇ ਸਾਨੂੰ ਲੱਗਦਾ ਹੈ ਕਿ ਇਹ ਕਿਸੀ ਸਾਜਿਸ਼ ਨਾਲ ਪੰਜਾਬ ਵਿੱਚ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਖੜੀਆਂ ਕੀਤੀਆਂ ਜਾ ਰਹੀਆਂ ਨੇ ਜਿਸ ਨੂੰ ਪ੍ਰਸ਼ਾਸਨ ਦੇਖ ਕੇ ਅਣਦੇਖਾ ਕਰ ਰਿਹਾ ਹੈ ਅਤੇ ਸਾਨੂੰ ਤੁਹਾਡੇ ਤੋਂ ਆਸ ਹੈ ਕਿ ਤੁਸੀਂ ਇਸ ਮਸਲੇ ਨੂੰ ਗੰਭੀਰਤਾ ਨਾਲ ਲਓਗੇ ਤਾਂ ਜੋ ਇਹਨਾਂ ਚੀਜ਼ਾਂ ਨੂੰ ਸਮੇਂ ਰਹਿਤ ਹੀ ਸੁਧਾਰ ਕੀਤਾ ਜਾਵੇ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਮਾਨ ਅੰਮ੍ਰਿਤਸਰ ਦੇ ਆਗੂ ਸੁਖਜੀਤ ਸਿੰਘ ਡਰੋਲੀ, ਧਾਰਮਿਕ ਜਥੇਬੰਦੀਆਂ ਦੇ ਆਗੂ ਜਤਿੰਦਰ ਪਾਲ ਸਿੰਘ ਮਝੈਲ, ਬਲਦੇਵ ਸਿੰਘ, ਅਵਤਾਰ ਸਿੰਘ ਰੇਰੂ, ਜਸਵੰਤ ਸਿੰਘ ਸੁਭਾਨਾ, ਨਿਰਵੈਰ ਸਿੰਘ ਸਾਜਨ, ਅਮਰਿੰਦਰ ਸਿੰਘ, ਪ੍ਰਤਾਪ ਸਿੰਘ, ਸਿਮਰਜੋਤ ਸਿੰਘ, ਪਰਵਿੰਦਰ ਸਿੰਘ, ਹਰਸਿਮਰਨ ਸਿੰਘ ਆਦ ਸ਼ਾਮਿਲ ਸਨ।