Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਅਧਿਆਪਕਾਂ ਨੂੰ ਖੁਸ਼ਖਬਰੀ…

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਅਧਿਆਪਕਾਂ ਨੂੰ ਖੁਸ਼ਖਬਰੀ…

ਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀ ਤਰੱਕੀ (Principal promotion in schools) ਦਾ ਕੋਟਾ ਵਧਾ ਦਿੱਤਾ ਹੈ। ਹੁਣ ਸਕੂਲਾਂ ਵਿੱਚ ਤਰੱਕੀ ਦੇ ਆਧਾਰ ‘ਤੇ ਪ੍ਰਿੰਸੀਪਲਾਂ ਦੀ ਭਰਤੀ ਦਾ ਕੋਟਾ 75% ਹੋ ਜਾਵੇਗਾ।

ਇਸ ਫੈਸਲੇ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 500 ਨਵੇਂ ਪ੍ਰਿੰਸੀਪਲਾਂ ਦੀ ਭਰਤੀ ਹੋਵੇਗੀ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਖਿਆ ਕਿ ਕਾਂਗਰਸ ਸਰਕਾਰ ਵਿੱਚ ਇਹ ਕੋਟਾ ਸਿਰਫ਼ 50% ਸੀ, ਜਿਸ ਕਾਰਨ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀ ਘਾਟ ਸੀ।