Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ
You are currently viewing ਪੰਜਾਬ ਦੇ ਸਿੱਖਿਆ ਮੰਤਰੀ ਨੂੰ ਸ਼ੋਸਲ ਮੀਡੀਆ ’ਤੇ ਲਗਾਤਾਰ ਇਕੋਂ ਤਰ੍ਹਾਂ ਦੇ ਮੈਸੇਜ ਭੇਜੇ ਗਏ

ਪੰਜਾਬ ਦੇ ਸਿੱਖਿਆ ਮੰਤਰੀ ਨੂੰ ਸ਼ੋਸਲ ਮੀਡੀਆ ’ਤੇ ਲਗਾਤਾਰ ਇਕੋਂ ਤਰ੍ਹਾਂ ਦੇ ਮੈਸੇਜ ਭੇਜੇ ਗਏ

ਜਲੰਧਰ, (ਸੰਜੇ ਸ਼ਰਮਾ)-ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਜਦ ਵੀ ਕੋਈ ਪਰੋਗਰਾਮ ਵਿਚ ਲਾਈਵ ਫੇਸਬੁੱਕ ’ਤੇ ਹੁੰਦੇ ਹਨ ਉਸ ਸਮੇਂ ਇਕੋਂ ਮੈਸੇਜ ਬਹੁਤ ਸਾਰੇ ਲੋਕਾਂ ਵੱਲੋਂ ਕੀਤਾ ਜਾਂਦਾ ਹੈ। ਸਕੂਲਾਂ ਵਿਚ ਛੁੱਟੀਆਂ ਕਰ ਦਿਓ। ਸੱਖਿਆ ਮੰਤਰੀ ਸਾਹਿਬ ਗਰਮੀ ਨੂੰ ਭੁੱਲ ਕੇ ਲੋਕਾਂ ਨੂੰ ਵੱਖ-ਵੱਖ ਮੁੱਦਿਆ ’ਤੇ ਵਿਚਾਰ ਪੇਸ਼ ਕਰ ਰਹੇ ਹਨ। ਉਹ ਆਪਣੇ ਕੋਮੈਂਟ ਬਾਕਸ ਵਿਚ ਸ਼ਾਇਦ ਮੈਸੇਜ ਹੀ ਨਹੀਂ ਦੇਖ ਪਾ ਰਹੇ ਹਨ। ਲਗਾਤਾਰ ਪਿਛਲੇ ਕਈ ਦਿਨਾਂ ਤੋਂ ਲੋਕਾਂ ਵੱਲੋਂ ਵੱਖ-ਵੱਖ ਇਲਾਕਿਆਂ ਤੋਂ ਉਨ੍ਹਾਂ ਨੂੰ ਮੈਸੇਜ ’ਤੇ ਮੈਸੇਜ ਕੀਤਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਲਗਾਤਾਰ ਤਾਪਮਾਨ ਵੱਧ ਰਿਹਾ ਹੈ ਜਿਸ ਕਾਰਨ ਛੋਟੇ-ਛੋਟੇ ਬੱਚੇ ਬਿਮਾਰੀ ਹੋ ਕਈ ਸਕੂਲਾਂ ਵਿਚ ਇਕ ਦਿਨਾਂ ਵਿਚ ਦੋ-ਦੋ ਪੇਪਰ ਲਏ ਜਾ ਰਹੇ ਹਨ। ਉਥੇ ਹੀ ਸਕੂਲ ਪ੍ਰਸ਼ਾਸਨ ਵੀ ਗਰਮੀ ਨੂੰ ਭੁੱਲ ਕੇ ਬੱਚਿਆਂ ਨੂੰ ਛੁੱਟੀਆਂ ਦੇਣ ਦੀ ਬਜਾਏ ਪੜ੍ਹਾਈ ’ਤੇ ਜੋਰ ਦੇ ਰਹੇ ਹਨ। ਵੈਸੇ ਤਾਂ ਕਈ ਸਕੂਲਾਂ ਵਿਚ ਗਰਮੀ ਦੀਆਂ ਛੁੱਟੀ ਕਰ ਦਿੱਤੀਆਂ ਗਈਆਂ ਹਨ ਪਰ ਪ੍ਰਾਈਵੇਟ ਸਕੂਲਾਂ ਵਿਚ ਅਜੇ ਤੱਕ ਛੁਟੀ ਦਾ ਨਾਮ ਵੀ ਨਹੀਂ ਲਿਆ ਜਾ ਰਿਹਾ ਹੈ। ਉਥੇ ਬੱਚੇ ਦਿਨ ਰਾਤ ਪੜ੍ਹਾਈ ਕਰ ਰਹੇ ਹਨ। ਚਾਹੇ ਲਾਈਟ ਹੋਵੇ ਨਾ ਹੋਵੇ। ਜਿਸ ਕਾਰਨ ਬੱਚੇ ਦੇ ਪਰਿਵਾਕ ਮੈਂਬਰ ਕਾਫੀ ਪ੍ਰੇਸ਼ਾਨ ਹਨ। ਆਪਣੇ ਬੱਚਿਆਂ ਦੀਆਂ ਪ੍ਰੇਸ਼ਾਨੀ ਪਰਿਵਾਰਕ ਮੈਂਬਰਾਂ ਤੋਂ ਦੇਖੀ ਨਹੀਂ ਜਾ ਰਹੀ ਹੈ। ਬਹੁਤ ਸਾਰੇ ਮੈਸੇਜ ਸ਼ੋਸਲ ਮੀਡੀਆ ’ਤੇ ਦੇਖਣ ਤੋਂ ਬਾਅਦ ਖਬਰ ਪ੍ਰਕਾਸ਼ਿਤ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਨੂੰ ਅਪੀਲ ਹੈ ਸਕੂਲਾਂ ਵਿਚ ਛੁੱਟੀਆਂ ਦਿੱਤੀਆਂ ਜਾਣ ।