Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ

ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ

ਜਲੰਧਰ, ਸਿੱਖ ਤਾਲਮੇਲ ਕਮੇਟੀ ਪੰਜਾਬ ਯੂਨੀਵਰਸਿਟੀ ਦੀਆਂ ਵਿਦਆਰਥੀ ਚੋਣਾਂ ਵਿਚ ਵੱਖ ਵੱਖ ਜਥੇਬੰਦੀਆਂ ਦੇ ਉਮੀਦ ਵਾਰ ਚੋਣਾਂ ਲੜ ਰਹੇ ਓਹਨਾ ਵਿੱਚ ਸੱਥ ਸੰਸਥਾਂ ਜੌ ਭਾਈ ਜਸਵੰਤ ਸਿੰਘ ਖਾਲੜਾ ਜੌ ਸਿੱਖ ਕੌਮ ਦੇ ਮਹਾਨ ਸ਼ਹੀਦ ਹਨ ਦੀ ਵਿਚਾਰਧਾਰਾ ਤੇ ਚਲਣ ਵਾਲੀ ਹੈ ਅਤੇ ਸਿੱਖੀ ਦੀ। ਚੜਦੀਕਲਾ ਦੀ ਗੱਲ ਕਰਦੀ ਹੈ ਅਤੇ ਨਿਰੋਲ ਵਿਦਆਰਥੀ ਜਥੇਬੰਦੀ ਹੈ ਜਦਕਿ ਬਾਕੀ ਸਬ ਰਾਜਨੀਤਕ ਪਾਰਟੀਆਂ ਦੇ ਪਿੱਛਲੱਗੂ ਉਮੀਦਵਾਰ ਹਨ। ਦੇ ਉਮੀਦਵਾਰਾਂ ਜੌ ਪ੍ਰਧਾਨਗੀ ਲਈ ਦਰਸ ਪ੍ਰੀਤ ਸਿੰਘ ਸਿੱਧੂ ਅਤੇ ਮੀਤ ਪ੍ਰਧਾਨ ਦੀ ਚੋਣ ਲੜ ਰਹੇ ਹਨ ਨੂੰ ਜਿਤਾਨਾ ਚਾਹੀਦਾ ਹੈ

ਇਸ ਸਬੰਧ ਵਿੱਚ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਗੁਰਵਿੰਦਰ ਸਿੰਘ ਸਿੱਧੂ ਗੁਰਵਿੰਦਰ ਸਿੰਘ ਨਾਗੀ ਨੇ ਇੱਕ ਸਾਂਝੇ ਬਿਆਨ ਵਿੱਚ ਪੰਜਾਬ ਵਿੱਚ ਜਿੰਨਾ ਦੇ ਬੱਚੇ ਪੰਜਾਬ ਯੂਨੀਵਰਸਟੀ ਵਿਚ ਪੜ੍ਹ ਰਹੇ ਓਹ ਮਾ ਪਿਓ ਆਪਣੇ ਬੱਚਿਆਂ ਨੂੰ ਸੱਥ ਉਮੀਦਵਾਰਾਂ ਦਾ ਸਮਰਥਨ ਕਰਨ ਦੀ ਬੇਨਤੀ ਕਰਨ ਤਾ ਜੀ ਕੌਮ ਦੇ ਨੌਜਵਾਨਾਂ ਦੀ ਹੌਂਸਲਾ ਅਫਜ਼ਾਈ ਕੀਤੀ ਜਾ ਸਕੇ ਇਹ ਬੱਚੇ ਹੀ ਕੌਮ ਦਾ ਭਵਿੱਖ ਹਨ

ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦੀ ਚੜਦੀਕਲਾ ਲਈ ਇਹਨਾਂ ਉਮੀਦਵਾਰਾਂ ਦਾ ਜਿਤਨਾ ਬੁਹਤ ਜਰੂਰੀ ਹੈ ਅਸੀ ਆਸ ਕਰਦੇ ਹਾਂ ਪੰਜਾਬ ਦਾ ਹਰ ਉਹ ਵਸਨੀਕ ਜਿਨਾ ਦੇ ਬੱਚੇ ਪੰਜਾਬ ਯੂਨੀਵਰਸਟੀ ਪਰਦੇ ਹਨ ਉਹ ਜਾਤ ਪਾਤ ਧਰਮ ਤੋਂ ਉਪਰ ਉਠਕੇ ਪੰਜਾਬ ਦੀ ਚੜਦੀਕਲਾ ਲਈ ਸੱਥ ਉਮੀਦ ਵਾਰਾਂ ਦੀ ਮਦਦ ਕਰਨਗੇ ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਹਰਪਾਲ ਸਿੰਘ ਪਾਲੀ ਅਮਨਜੀਤ ਸਿੰਘ ਬੱਗਾ ਮਨਮਿੰਦਰ ਸਿੰਘ ਭਾਟੀਆ ਹਰਨੇਕ ਸਿੰਘ ਨੇਕੀ ਅਵਨੀਤ ਸਿੰਘ ਗੁਰਮੀਤ ਸਿੰਘ ਹਾਜਰ ਸਨ