Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਧਰਨਾ ਦੇਣਾ ਹਰ ਇਕ ਪਾਰਟੀ ਦਾ ਹੱਕ, ਪਰ ਕਿਸੇ ਦੇ ਦਫ਼ਤਰ ਅੰਦਰ ਦਾਖ਼ਲ ਹੋਣਾ ਗਲਤ: ਰਜਿੰਦਰ ਬੇਰੀ 

ਧਰਨਾ ਦੇਣਾ ਹਰ ਇਕ ਪਾਰਟੀ ਦਾ ਹੱਕ, ਪਰ ਕਿਸੇ ਦੇ ਦਫ਼ਤਰ ਅੰਦਰ ਦਾਖ਼ਲ ਹੋਣਾ ਗਲਤ: ਰਜਿੰਦਰ ਬੇਰੀ 

ਅੱਜ ਜੋ ਸ਼੍ਰੋਮਣੀ ਅਕਾਲੀ ਦਲ ਬਾਦਲ ਅੱਜ ਜੋ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਭਵਨ ਦੇ ਅੰਦਰ ਦਾਖਲ ਹੋ ਕੇ ਧਰਨਾ ਦੇਣ ਦੀ ਕੋਸ਼ਿਸ਼ ਕੀਤੀ ਇਹ ਬਿਲਕੁਲ ਹੀ ਘਿਨੌਣੀ ਹਰਕਤ ਹੈ । ਧਰਨਾ ਲਗਾਉਣ ਦਾ ਕੰਮ ਹਰ ਇੱਕ ਪਾਰਟੀ ਨੂੰ ਹੈ ਪਰ ਇਦਾ ਕਿਸੇ ਦਫ਼ਤਰ ਦੇ ਅੰਦਰ ਬਿਲਕੁਲ ਵੀ ਠੀਕ ਨਹੀ ਹੈ ।

ਕਾਂਗਰਸ ਭਵਨ ਦਾ ਮੇਨ ਗੇਟ ਵੀ ਧੱਕੇ ਮਾਰ ਕੇ ਤੋੜਿਆ ਗਿਆ ਹੈ । ਪੁਲਿਸ ਪ੍ਰਸ਼ਾਸਨ ਨੂੰ ਇੰਤਜ਼ਾਮ ਕਰਨੇ ਚਾਹੀਦੇ ਸੀ ਸਾਡੀ ਪ੍ਰਸ਼ਾਸਨ ਅੱਗੇ ਮੰਗ ਹੈ ਕਿ ਇਹੋ ਜਿਹੀਆਂ ਕੋਝੀਆ ਹਰਕਤਾਂ ਨਾਲ ਸ਼ਹਿਰ ਦਾ ਮਾਹੌਲ ਖਰਾਬ ਹੋ ਸਕਦਾ ਹੈ । ਬੇਅਦਬੀਆਂ ਕਿਸ ਸਰਕਾਰ ਦੇ ਰਾਜ ਵਿੱਚ ਹੋਈਆ ਹਨ ਇਹ ਪੰਜਾਬ ਦਾ ਬੱਚਾ ਬੱਚਾ ਜਾਣਦਾ ਹੈ, ਇਹੋ ਜਿਹੇ ਧਰਨੇ ਲਗਾ ਕੇ ਅਕਾਲੀ ਦਲ ਵਾਲੇ ਆਪਣੇ ਆਪ ਨੂੰ ਲੋਕਾਂ ਵਿੱਚ ਸੱਚੇ ਸਾਬਿਤ ਨਹੀ ਹੋ ਸਕਦੇ।