Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਲਾਲੀ ਇੰਫੋਸਿਿ ਦੇਸਿਸਦਆਰਥੀਆਂਦਾ ਯੂਨੀਿਰਸਿਟੀ ਪ੍ਰੀਸਿਆਿਾਂ ਸਿਚ ਸ਼ਾਨਦਾਰ ਪ੍ਰਦਰਸ਼ਨ

ਲਾਲੀ ਇੰਫੋਸਿਿ ਦੇਸਿਸਦਆਰਥੀਆਂਦਾ ਯੂਨੀਿਰਸਿਟੀ ਪ੍ਰੀਸਿਆਿਾਂ ਸਿਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, (ਸੰਜੇ ਸ਼ਰਮਾ)-ਲਾਲੀ ਇੰਫੋਸਿਸ ਆਈ.ਟੀ. ਅਤੇ ਮੈਨੇਜਮੈਂਟ ਵਿੱਦਿਅਕ ਖੇਤਰ ਵਿਚ 1997 ਤੋਂ ਆਪਣੀਆਂ ਸੇਵਾਵਾਂ ਦੇ ਰਿਹਾ ਹੈ। ਇਹ ਸੰਸਥਾ ਕੰਪਿਊਟਰ ਪ੍ਰੋਗਰਾਮਿੰਗ, ਹਾਰਡਵੇਅਰ, ਨੈਟਵਰਕਿੰਗ, ਸਟੱਡੀ ਅਬਰੋਡ ਅਤੇ ਯੂ.ਜੀ.ਸੀ. ਮਾਨਿਅਤਾ ਪ੍ਰਾਪਤ ਡਿਗਰੀ ਅਤੇ ਡਿਪਲੋਮਾ ਨਾਲ ਸੰਬੰਧਿਤ ਅਦਾਰਿਆਂ ਨੂੰ ਚਲਾ ਰਹੀ ਹੈ।

ਇਹ ਸੰਸਥਾ “ਆਈਟੀ ਅਤੇ ਮੈਨਜਮੈਂਟ” ਖੇਤਰ ਵਿਚ ਭਾਰਤ ਵਿੱਚੋ ਦੋ ਵਾਰ ਅਵਲ ਆ ਚੁਕੀ ਹੈ। ਲਾਲੀ ਇੰਫੋਸਿਸ ਹਰ ਸਾਲ ਵੱਖ-ਵੱਖ ਵਿਸ਼ਿਆਂ ਵਿੱਚ ਵਿਦਿਆਰਥੀਆਂ ਨੂੰ ਇੰਟਰਨਸ਼ਿਪ ਪ੍ਰਦਾਨ ਕਰਦਾ ਹੈ। ਇਸ ਦੌਰਾਨ ਵਿਦਿਆਰਥੀਆਂ ਨੂੰ ਵਿਸ਼ਿਆਂ ਦੇ ਰੁਜ਼ਗਾਰ ਨਾਲ ਸੰਬੰਧਿਤ ਪ੍ਰੈਕਟੀਕਲ ਗਿਆਨ ਵਿੱਚ ਵਾਧਾ ਕੀਤਾ ਜਾਂਦਾ ਹੈ। ਇਸ ਸੈਸ਼ਨ ਦੌਰਾਨ ਲਾਲੀ ਇੰਫੋਸਿਸ ਦੇ ਵਿਦਿਆਰਥੀ – ਨਿਹਾਲ ਕੌਰ “ਮਸ਼ੀਨ ਲਰਨਿੰਗ “(10 CGPA), ਲਕਸ਼ਜੀਤ ਸਿੰਘ “ਮਸ਼ੀਨ ਲਰਨਿੰਗ” (9 CGPA), ਮਨਪ੍ਰੀਤ ਸਿੰਘ “ਮਸ਼ੀਨ ਲਰਨਿੰਗ “(9 CGPA), ਡਿਮਪਲ ਕੋਹਲੀ (8 CGPA) “ਡਾਟਾ ਅਨਾਲਸਿਸ ” ਵਿੱਚ ਸਿੱਖਿਆ ਪ੍ਰਾਪਤ ਕਰ ਆਪਣੇ 6-ਮਹੀਨੇ ਦੇ ਪ੍ਰੋਜੈਕਟ ਨੂੰ ਪੂਰਾ ਕੀਤਾ ਅਤੇ ਯੂਨੀਵਰਸਿਟੀ ਇਮਤਿਹਾਨਾਂ ਵਿੱਚ ਸ਼ਾਨਦਾਰ ਪ੍ਰਦਸ਼ਨ ਕੀਤਾ।ਇਸ ਮੌਕੇ ਲਾਲੀ ਇੰਫੋਸਿਸ ਦੇ ਐਮ.ਡੀ. ਸਰਦਾਰ ਸੁਖਵਿੰਦਰ ਸਿੰਘ ਲਾਲੀ ਨੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੇ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ ਅਤੇ ਉਹਨਾਂ ਦੇ ਆਉਣ ਵਾਲੇ ਸ਼ਾਨਦਾਰ ਭਵਿੱਖ ਲਈ ਸੁੱਭਕਾਮਨਾਵਾਂ ਦਿੱਤੀਆਂ।