Business Khas

Latest news
ਬਾਸਕਟਬਾਲ ਅੰਡਰ-21 (ਲੜਕੇ) ਮੁਕਾਬਲੇ ‘ਚ ਦੋਆਬਾ ਖਾਲਸਾ ਸੈਂਟਰ ਦੀ ਟੀਮ ਨੇ ਕੀਤਾ ਪਹਿਲਾ ਸਥਾਨ ਹਾਸਲ  ਹਰ ਵਾਰਡ ਵਿੱਚ ਸੜਕਾਂ, ਸਟਰੀਟ ਲਾਈਟਾਂ ਅਤੇ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਪਹਿਲ: ਮੇਅਰ ਵਨੀਤ ਧੀਰ ਮੈਡ ਸੰਧੂ ਕਤਲਕਾਂਡ ਦੀ ਜਾਂਚ ਵਿੱਚ ਪੁਲਿਸ ਨੂੰ ਅਹਿਮ ਸੁਰਾਗ, ਸਾਜ਼ਿਸ਼ ਪਿੱਛੇ ਸ਼ਾਮਲ ਲੋਕਾਂ ਦੀ ਪਛਾਣ ਦਾ ਦਾਅਵਾ ਤਿਉਹਾਰੀ ਸੀਜ਼ਨ ਤੋਂ ਪਹਿਲਾਂ TV, Fridge ਤੇ AC ਮਹਿੰਗੇ, ਵਿਕਰੀ ਦੇ ਨਵੇਂ ਰਿਕਾਰਡ ਦੀ ਉਮੀਦ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਕਿਸ਼ੋਰ ਮਕਵਾਣਾ ਦੀ ਸਰਗਰਮੀ ਸ਼ਲਾਘਾਯੋਗ : ਸ਼ੀਤਲ ਅੰਗੁਰਾਲ ਇੰਨਫਲੂਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ भाजपा जालंधर शहरी ने नॉर्थ एवं केंद्रीय विधानसभा क्षेत्रों के नए मंडल अध्यक्षों की घोषणा की देवी सहाय सनातन धर्म सीनियर सेकेंडरी स्कूल, इंडस्ट्रियल एरिया में पौधारोपण कार्यक्रम आयोजित ਨਸ਼ੇ ਦੇ ਖ਼ਿਲਾਫ਼ ਅੰਤਿਮ ਅਤੇ ਫ਼ੈਸਲਾਕੁੰਨ ਲੜਾਈ ਲੜ ਰਿਹਾ ਪੰਜਾਬ-ਭਗਵੰਤ ਸਿੰਘ ਮਾਨ अंतरराष्ट्रीय एथलीट गुरिंदर बीर सिंह का आदमपुर एयरपोर्ट पर हुआ स्वागत
You are currently viewing ਪੰਜਾਬ ’ਚ ਅੱਤ ਦੀ ਗਰਮੀ ਦਾ ਕਹਿਰ, 44 ਡਿਗਰੀ ਪਹੁੰਚਿਆ ਤਾਪਮਾਨ

ਪੰਜਾਬ ’ਚ ਅੱਤ ਦੀ ਗਰਮੀ ਦਾ ਕਹਿਰ, 44 ਡਿਗਰੀ ਪਹੁੰਚਿਆ ਤਾਪਮਾਨ

ਪੰਜਾਬ ’ਚ ਲਗਾਤਾਰ ਗਰਮੀ ਵਧਦੀ ਜਾ ਰਹੀ ਹੈ। ਜਿਸ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਹੋਇਆ ਪਿਆ ਹੈ। ਪੰਜਾਬ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ, ਜੋ ਆਮ ਨਾਲੋਂ 3 ਤੋਂ 4 ਡਿਗਰੀ ਸੈਲਸੀਅਸ ਵੱਧ ਹੈ। ਗਰਮੀ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਤਪਸ਼ ਵਧਣ ਕਾਰਨ ਲੋਕਾਂ ਦਾ ਘਰ ਤੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਹਾਲਾਂਕਿ ਕਣਕਾਂ ਦੀ ਵਾਢੀ ਆਖਰੀ ਪੜਾਅ ਵਿੱਚ ਦਾਖਲ ਹੋ ਗਈ ਹੈ। ਮੌਸਮ ਵਿਭਾਗ ਨੇ 24 ਤੇ 25 ਅਪ੍ਰੈਲ ਨੂੰ ਤਿੱਖੀ ਗਰਮੀ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਇਸ ਤੋਂ ਬਾਅਦ 26 ਤੋਂ 28 ਅਪ੍ਰੈਲ ਦਰਮਿਆਨ ਪੰਜਾਬ ਦੇ ਕਈ ਹਿੱਸਿਆ ਵਿੱਚ ਮੌਸਮ ਦਾ ਮਿਜ਼ਾਜ ਬਦਲ ਸਕਦਾ ਹੈ। ਇਸ ਦੌਰਾਨ ਕਈ ਥਾਵਾਂ ’ਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ ਤੇ ਬਿਜਲੀ ਲਿਸ਼ਕਣ ਦੇ ਨਾਲ ਕਿਣ-ਮਿਣ ਵੀ ਹੋ ਸਕਦੀ ਹੈ।