Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ‘ਚ ਅੱਜ ਧੁੰਦ ਤੇ ਸੀਤ ਲਹਿਰ ਦਾ ਅਲਰਟ

ਪੰਜਾਬ ‘ਚ ਅੱਜ ਧੁੰਦ ਤੇ ਸੀਤ ਲਹਿਰ ਦਾ ਅਲਰਟ

ਮੌਸਮ ਵਿਭਾਗ ਦੇ ਮੁਤਾਬਕ, ਅੱਜ ਤੋਂ 9 ਜਨਵਰੀ ਤੱਕ ਪੰਜਾਬ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਸ ਤੋਂ ਬਾਅਦ ਮੌਸਮ ਪੂਰੀ ਤਰ੍ਹਾਂ ਸਾਫ਼ ਹੋਣ ਦੀ ਉਮੀਦ ਹੈ। ਪਿਛਲੇ 24 ਘੰਟਿਆਂ ਦੌਰਾਨ, ਵੱਧ ਤੋਂ ਵੱਧ ਤਾਪਮਾਨ ਔਸਤਨ 3.1 ਡਿਗਰੀ ਸੈਲਸੀਅਸ ਵਧਿਆ ਹੈ, ਜੋ ਇਸ ਨੂੰ ਆਮ ਦੇ ਨੇੜੇ ਲੈ ਆਇਆ ਹੈ।

ਘੱਟੋ-ਘੱਟ ਤਾਪਮਾਨ 1.5 ਡਿਗਰੀ ਸੈਲਸੀਅਸ ਘਟਿਆ ਹੈ। ਬਠਿੰਡਾ ਅਤੇ ਫਰੀਦਕੋਟ 4.5 ਡਿਗਰੀ ਸੈਲਸੀਅਸ ਘੱਟੋ-ਘੱਟ ਤਾਪਮਾਨ ਦੇ ਨਾਲ ਸੂਬੇ ਦੇ ਸਭ ਤੋਂ ਠੰਡੇ ਜ਼ਿਲ੍ਹੇ ਰਹੇ। ਮੌਸਮ ਵਿਭਾਗ ਮੁਤਾਬਕ ਮੰਗਲਵਾਰ ਨੂੰ 18 ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮਲੇਰਕੋਟਲਾ ਸ਼ਾਮਲ ਹਨ।