Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਟ੍ਰੈਵਲ ਏਜੰਟ ਦੀ ਧੋਖਾਧੜੀ ਨਾਲ ਜ਼ਬਰਦਸਤੀ ਰੂਸੀ ਫੌਜ ਵਿੱਚ ਕੀਤਾ ਗਿਆ ਸੀ ਭਰਤੀ

ਟ੍ਰੈਵਲ ਏਜੰਟ ਦੀ ਧੋਖਾਧੜੀ ਨਾਲ ਜ਼ਬਰਦਸਤੀ ਰੂਸੀ ਫੌਜ ਵਿੱਚ ਕੀਤਾ ਗਿਆ ਸੀ ਭਰਤੀ

ਰੂਸ-ਯੂਕਰੇਨ ਯੁੱਧ ਵਿੱਚ ਜਲੰਧਰ ਦੇ ਗੁਰਾਇਆ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਉਸ ਨੂੰ ਟਰੈਵਲ ਏਜੰਟਾਂ ਨੇ ਧੋਖਾ ਦੇ ਕੇ ਰੂਸ ਭੇਜ ਦਿੱਤਾ ਸੀ। ਜਿੱਥੇ ਉਸ ਨੂੰ ਜ਼ਬਰਦਸਤੀ ਰੂਸੀ ਫੌਜ ਵਿੱਚ ਭਰਤੀ ਕਰ ਲਿਆ ਗਿਆ ਸੀ।

ਕਈ ਮਹੀਨਿਆਂ ਤੱਕ ਲਾਪਤਾ ਰਹਿਣ ਤੋਂ ਬਾਅਦ, ਉਸ ਦੀ ਲਾਸ਼ ਹੁਣ ਭਾਰਤ ਲਿਆਂਦੀ ਗਈ ਹੈ। ਜਿਸ ਤੋਂ ਬਾਅਦ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਹੈ।ਗੁਰਾਇਆ ਕਸਬੇ ਦਾ ਰਹਿਣ ਵਾਲਾ 30 ਸਾਲਾ ਮਨਦੀਪ ਕੁਮਾਰ ਕੁਝ ਸਮੇਂ ਤੋਂ ਰੂਸ ਵਿੱਚ ਰਹਿ ਰਿਹਾ ਸੀ। ਉਹ ਬਿਹਤਰ ਭਵਿੱਖ ਅਤੇ ਰੁਜ਼ਗਾਰ ਦੀ ਭਾਲ ਵਿੱਚ ਉੱਥੇ ਗਿਆ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਨਦੀਪ ਟਰੈਵਲ ਏਜੰਟਾਂ ਦੀ ਧੋਖਾਧੜੀ ਦਾ ਸ਼ਿਕਾਰ ਹੋ ਗਿਆ। ਉਸ ਨੂੰ ਨੌਕਰੀ ਦੇ ਝੂਠੇ ਵਾਅਦੇ ਕਰਕੇ ਰੂਸ ਭੇਜਿਆ ਗਿਆ ਸੀ, ਪਰ ਉਸ ਦੇ ਪਹੁੰਚਣ ‘ਤੇ ਹਾਲਾਤ ਬਦਲ ਗਏ।