Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਹਮਸਫ਼ਰ ਯੂਥ ਕਲੱਬ ਦੇ ਸੰਸਥਾਪਕ ਚੇਅਰਮੈਨ ਸਾਈਂ ਸੁਖਵਿੰਦਰ ਕੁਮਾਰ ਦਾ ਦੇਹਾਂਤ

ਹਮਸਫ਼ਰ ਯੂਥ ਕਲੱਬ ਦੇ ਸੰਸਥਾਪਕ ਚੇਅਰਮੈਨ ਸਾਈਂ ਸੁਖਵਿੰਦਰ ਕੁਮਾਰ ਦਾ ਦੇਹਾਂਤ

ਜਲੰਧਰ,  ਹਮਸਫ਼ਰ ਯੂਥ ਕਲੱਬ ਦੇ ਪ੍ਰਧਾਨ ਰੋਹਿਤ ਭਾਟੀਆ ਨੇ ਦੱਸਿਆ ਕਿ ਹਮਸਫ਼ਰ ਯੂਥ ਕਲੱਬ ਦੇ ਸੰਸਥਾਪਕ ਚੇਅਰਮੈਨ ਸੁਖਵਿੰਦਰ ਕੁਮਾਰ ਦਾ ਬਿਮਾਰ ਅਵਸਥਾ ਵਿੱਚ ਇਲਾਜ ਦੌਰਾਨ ਅਚਾਨਕ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਪਿਛਲੇ ਕੁਝ ਦਿਨਾਂ ਤੋਂ ਐਸ.ਜੀ.ਐਲ ਹਸਪਤਾਲ ਵਿੱਚ ਦਾਖਲ ਸਨ। ਉਨ੍ਹਾਂ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਵੀਰਵਾਰ ਦੁਪਹਿਰ ਨੂੰ ਸਾਨੂੰ ਸਦੀਵੀ ਵਿਛੋੜਾ ਦੇ ਗਏ।
ਕਲੱਬ ਦੇ ਪ੍ਰਧਾਨ ਰੋਹਿਤ ਭਾਟੀਆ ਹਮਸਫ਼ਰ ਰੈੱਡ ਰਿਬਨ ਕਲੱਬ ਦੇ ਡਾਇਰੈਕਟਰ ਪੂਨਮ ਭਾਟੀਆ ਨੇ ਦੱਸਿਆ ਕਿ ਜਲੰਧਰ ਦੇ ਯੁਵਾ ਕਲੱਬ, ਸਮਾਜਿਕ ਅਤੇ ਰਾਜਨੀਤਿਕ ਸੰਗਠਨ, ਐਨ.ਐਸ.ਐਸ, ਐਨ.ਸੀ..ਸੀ, ਰੈੱਡ ਰਿਬਨ ਕਲੱਬ ਦੇ ਪ੍ਰੋਗਰਾਮ ਅਫਸਰ, ਇੰਡੀਅਨ ਰੈੱਡ ਕਰਾਸ ਸੋਸਾਇਟੀ ਦੇ ਉੱਚ ਅਧਿਕਾਰੀ, ਯੁਵਾ ਸੇਵਾਵਾਂ ਵਿਭਾਗ ਜਲੰਧਰ ਦੇ ਸਹਾਇਕ ਨਿਰਦੇਸ਼ਕ ਰਵੀ ਦਾਰਾ, ਮੇਲਿਆਂ ਦੇ ਬਾਦਸ਼ਾਹ ਦਲਵਿੰਦਰ ਦਿਆਲਪੁਰੀ, ਸਮਾਜ ਸੇਵਕ ਡਾ. ਅਸ਼ਵਨੀ ਕੁਮਾਰ, ਬਾਲ ਭਲਾਈ ਪ੍ਰੀਸ਼ਦ ਜਲੰਧਰ, ਅੰਬੇਡਕਰ ਸੇਵਾ ਦਲ ਦੇ ਚੇਅਰਮੈਨ ਕਰਨੈਲ ਸੰਤੋਖਪੁਰੀ, ਨਾਰੀ ਸ਼ਕਤੀ ਫਾਊਂਡੇਸ਼ਨ ਦੇ ਚੇਅਰਮੈਨ ਸੰਤੋਸ਼ ਕੁਮਾਰੀ, ਬਾਬਾ ਭਟੋਆ ਸਾਹਿਬ ਦਰਬਾਰ ਪਿੰਡ ਕਾਲਰਾ ਦੇ ਪ੍ਰਧਾਨ ਸਰਦਾਰ ਬੂਟਾ ਸਿੰਘ, ਸੰਤ ਸਮਾਜ ਦੇ ਸੰਤਾਂ, ਸਿਵਲ ਹਸਪਤਾਲ ਸਿਹਤ ਵਿਭਾਗ, ਕਾਰਪੋਰੇਸ਼ਨ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਭਾਵਪੂਰਨ ਸ਼ਰਧਾਂਜਲੀ ਸਮਾਰੋਹ ਲਈ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ।