Business Khas

Latest news
ਬਾਲ ਵਿਆਹ ਦੇ ਖ਼ਾਤਮੇ ਸਬੰਧੀ ਮੈਰੀਟੋਰੀਅਸ ਸਕੂਲ ਵਿਖੇ ਕਰਵਾਇਆ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਗਊਸ਼ਾਲਾਵਾਂ ਅਤੇ ਬੇਸਹਾਰਾ ਪਸ਼ੂਆਂ ਲਈ 100 ਕਰੋੜ ਰੁਪਏ ਦਾ ਫੰਡ ਜਾਰੀ आनंद मोहन की रिहाई रद्द होने पर रोहिणी की दो टूक, निशाने पर नीतीश कुमार हाथों की उंगलियों से नहीं, आत्मा की गहराई से जपें राम नाम- नवजीत भारद्वाज ਸੀਏਜੀ ਦਿੱਲੀ, ਰੇਲ ਕੋਚ ਫੈਕਟਰੀ ਕਪੂਰਥਲਾ ਅਤੇ ਪੰਜਾਬ ਪੁਲਿਸ ਜਲੰਧਰ ਸੈਮੀਫਾਈਨਲ ਵਿੱਚ ਪਹੁੰਚੀਆਂ ਸਾਧਵੀ ਸੁਸ਼੍ਰੀ ਸ਼੍ਰੇਯਾ ਭਾਰਤੀ ਜੀ ਦੇ ਓਜਸਵੀ ਵਿਚਾਰ ਬਚਪਨ ਮੁਹਿੰਮ ਤਹਿਤ 500 ਤੋਂ ਵੱਧ ਅਧਿਆਪਕਾਂ ਲਈ ਵਿਆਪਕ ਜਾਗਰੂਕਤਾ ਤੇ ਸਿਖਲਾਈ ਪ੍ਰੋਗਰਾਮ ਕਰਵਾਇਆ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਕਸੂਦਾਂ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ ਭਾਜਪਾ ਛੋਟੀਆਂ ਖੇਤਰੀ ਪਾਰਟੀਆਂ ਨੂੰ ਖ਼ਤਮ ਕਰ ਦਿੰਦੀ ਹੈ, ਅਕਾਲੀ ਦਲ ਨੂੰ ਵੀ ਨਿਗਲ ਜਾਵੇਗੀ ਭਾਜਪਾ ਪਿਤਾ ਬਣਨ 'ਤੇ ਮਿਲੇਗੀ 15 ਦਿਨਾਂ ਦੀ ਛੁੱਟੀ, ਸੂਬੇ 'ਚ ਪਹਿਲੀ ਵਾਰ ਲਾਗੂ ਕੀਤੀ ਗਈ ਯੋਜਨਾ
You are currently viewing ਗਊਸ਼ਾਲਾਵਾਂ ਅਤੇ ਬੇਸਹਾਰਾ ਪਸ਼ੂਆਂ ਲਈ 100 ਕਰੋੜ ਰੁਪਏ ਦਾ ਫੰਡ ਜਾਰੀ

ਗਊਸ਼ਾਲਾਵਾਂ ਅਤੇ ਬੇਸਹਾਰਾ ਪਸ਼ੂਆਂ ਲਈ 100 ਕਰੋੜ ਰੁਪਏ ਦਾ ਫੰਡ ਜਾਰੀ

ਚੰਡੀਗੜ੍ਹ, ਪੰਜਾਬ ਸਰਕਾਰ ਨੇ ਸੂਬੇ ਦੀਆਂ ਗਊਸ਼ਾਲਾਵਾਂ ਅਤੇ ਬੇਸਹਾਰਾ ਪਸ਼ੂਆਂ ਦੀ ਦੇਖਭਾਲ ਲਈ 100 ਕਰੋੜ ਰੁਪਏ ਦਾ ਫੰਡ ਜਾਰੀ ਕਰਨ ਦਾ ਐਲਾਨ ਕੀਤਾ ਹੈ। ਇਸ ਬਾਰੇ ਜਾਣਕਾਰੀ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ।
ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਕੋਲ 500 ਗਊਸ਼ਾਲਾਵਾਂ ਅਤੇ 20 ਕੈਟਲ ਪੌਂਡ ਰਜਿਸਟਰਡ ਹਨ।

ਮੁੱਖ ਮੰਤਰੀ ਵੱਲੋਂ ਜਾਰੀ ਕੀਤੇ ਗਏ 100 ਕਰੋੜ ਰੁਪਏ ਦੇ ਫੰਡ ਰਾਹੀਂ ਇਨ੍ਹਾਂ ਸਾਰੇ ਅਦਾਰਿਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ, ਜਿਸ ਨਾਲ ਬੇਸਹਾਰਾ ਅਤੇ ਲਾਵਾਰਿਸ ਪਸ਼ੂਆਂ ਦੀ ਦੇਖਭਾਲ ਲਈ ਪ੍ਰਬੰਧ ਹੋਰ ਮਜ਼ਬੂਤ ਹੋਣਗੇ।