Business Khas

Latest news
अब तक 17 सीटों के आए नतीजे, 10 पर बीजेपी, सपा को 2, कांग्रेस को बड़ा झटका ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ ਤਕਰਾਰ ਤੇ ਤਕਰੀਰ ਨਾਲ ਹੋਈ ਵਿਦਾਇਗੀ अखिल भारतीय स्कूल जागरूकता अभियान ‘सुरक्षित बचपन अभियान’ की शुरुआत ਮੋਦੀ ਸਰਕਾਰ ਨੇ ਪੰਜਾਬ ਦੇ ਅਨੁਸੂਚਿਤ ਭਾਈਚਾਰੇ ਲਈ ਇਤਿਹਾਸਕ ਉਪਰਾਲੇ ਕੀਤੇ: ਵਿਜੇ ਸਾਂਪਲਾ ਇਟਲੀ ਦੇ ਰਾਸ਼ਟਰਪਤੀ ਨੇ ਮੈਡੀਕਲ ਦੀ ਪੜ੍ਹਾਈ ਤੇ ਸ਼ਾਨਦਾਰ ਪ੍ਰਦਰਸ਼ਨ ਲਈ ਕੀਤਾ ਸਨਮਾਨਿਤ रश्मिका मंदाना ने अपने पति के बारे में क्या कहा जिसकी हो रही है चर्चा? बिन्यामिन नेतन्याहू के सातवीं बार इसराइल का प्रधानमंत्री बनने में ये हैं चुनौतियां ਬਿਨਾਂ ਨੰਬਰ ਪਲੇਟ ਦੇ ਸੜਕਾਂ ’ਤੇ ਦੌੜ ਰਹੀਆਂ ਟਰਾਲੀਆਂ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ’ਤੇ ਉੱਠੇ ਸਵਾਲ CM ਬੋਲੇ- ਸਰਕਾਰੀ ਸਕੂਲਾਂ ਦੇ ਸੁਧਾਰ ਲਈ ਫੰਡਾਂ ਦੀ ਕੋਈ ਕਮੀ ਨਹੀਂ

Gadar-2 ਦੀ ਸਫ਼ਲਤਾ ਤੋਂ ਬਾਅਦ ਸੰਨੀ ਦਿਓਲ ਨੇ ਅਫਵਾਹਾਂ ‘ਤੇ ਤੋੜੀ ਚੁੱਪੀ

ਅਨਿਲ ਸ਼ਰਮਾ ਨਿਰਦੇਸ਼ਿਤ ‘ਗਦਰ 2’ ਨੇ ਦਰਸ਼ਕਾਂ ਨੂੰ ਇੰਨਾ ਪ੍ਰਭਾਵਿਤ ਕੀਤਾ ਕਿ ਸਿਨੇਮਾ ਪ੍ਰੇਮੀ ਆਪਣੇ ਆਪ ਨੂੰ ਸਿਨੇਮਾਘਰਾਂ ‘ਚ ਆਉਣ ਤੋਂ ਰੋਕ ਨਹੀਂ ਸਕੇ। ਸਾਲ 2001 ‘ਚ ਰਿਲੀਜ਼ ਹੋਈ ਫਿਲਮ ‘ਗਦਰ ਏਕ ਪ੍ਰੇਮ ਕਥਾ’ ਦੇ ਸੀਕਵਲ ਨੇ ਬਾਕਸ ਆਫਿਸ ‘ਤੇ ਧਮਾਲ ਮਚਾ ਦਿੱਤਾ ਹੈ। ਇਸ ਦੇ ਨਾਲ ਹੀ ਅਫਵਾਹਾਂ ਵੀ ਫੈਲ ਰਹੀਆਂ ਹਨ ਕਿ ਸੰਨੀ ਦਿਓਲ ਨੇ ਆਪਣੀ ਫੀਸ ਵਧਾ ਕੇ 50 ਕਰੋੜ ਰੁਪਏ ਕਰ ਦਿੱਤੀ ਹੈ। ਹੁਣ, ਇੱਕ ਤਾਜ਼ਾ ਇੰਟਰਵਿਊ ਵਿੱਚ ਅਦਾਕਾਰ ਨੇ ਇਨ੍ਹਾਂ ਅਫਵਾਹਾਂ ‘ਤੇ ਪ੍ਰਤੀਕਿਰਿਆ ਦਿੱਤੀ ਹੈ।ਗਦਰ 2’ ਸਟਾਰ ਸੰਨੀ ਦਿਓਲ ਹਾਲ ਹੀ ‘ਚ ਇੰਡੀਆ ਟੀਵੀ ‘ਤੇ ਰਜਤ ਸ਼ਰਮਾ ਦੇ ਸ਼ੋਅ ‘ਆਪ ਕੀ ਅਦਾਲਤ’ ‘ਚ ਨਜ਼ਰ ਆਏ। ਇੱਥੇ ਉਸ ਨੂੰ ਉਸ ਦੀ ਫੀਸ ਵਿੱਚ ਵਾਧੇ ਬਾਰੇ ਪੁੱਛਿਆ ਗਿਆ। ਇਨ੍ਹਾਂ ਅਫਵਾਹਾਂ ‘ਤੇ ਅਦਾਕਾਰ ਨੇ ਕਿਹਾ ਕਿ ਉਹ ਪੈਸੇ ਲਈ ਫਿਲਮਾਂ ਨਹੀਂ ਕਰਦੇ ਹਨ।ਉਸ ਤੋਂ ਅੱਗੇ ਪੁੱਛਿਆ ਗਿਆ ਕਿ ਕੀ 500 ਕਰੋੜ ਰੁਪਏ ਬਾਕਸ ਆਫਿਸ ਕਲੈਕਸ਼ਨ ਦਾ ਮਤਲਬ ਹੈ ਕਿ ਹੀਰੋ 50 ਕਰੋੜ ਰੁਪਏ ਚਾਰਜ ਕਰ ਰਿਹਾ ਹੈ। ਇਸ ‘ਤੇ ‘ਗਦਰ 2’ ਦੇ ਅਦਾਕਾਰ ਨੇ ਕਿਹਾ, ”ਜੇਕਰ ਮੇਕਰਸ ਨੂੰ ਲੱਗਦਾ ਹੈ ਕਿ ਉਹ ਮੈਨੂੰ ਇੰਨਾ ਜ਼ਿਆਦਾ ਪੈਸੇ ਦੇ ਸਕਦੇ ਹਨ ਤਾਂ ਮੈਨੂੰ ਇਸ ਨਾਲ ਕੋਈ ਪਰੇਸ਼ਾਨੀ ਨਹੀਂ ਹੈ। ਮੈਂ ਨਾਂ ਨਹੀਂ ਕਰਾਂਗਾ। ਮੈਂ ਅਜਿਹੀ ਸਥਿਤੀ ਵਿੱਚ ਰਹਿਣਾ ਪਸੰਦ ਕਰਦਾ ਹਾਂ ਜਿੱਥੇ ਕੋਈ ਵੀ ਪ੍ਰੋਜੈਕਟ ਮੇਰੇ ਲਈ ਬੋਝ ਨਹੀਂ ਹੋਵੇਗਾ।