Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਫਿਰੋਜ਼ਪੁਰ ਵਿਚ ਗੈਂਗਵਾਰ, ਇਕ ਨੌਜਵਾਨ ਦੀ ਮੌਤ

ਫਿਰੋਜ਼ਪੁਰ ਮੱਖੂ ਗੇਟ ਨੇੜੇ ਦੋ ਗੁੱਟਾਂ ਵਿਚਕਾਰ ਆਹਮੋ-ਸਾਹਮਣੇ ਗੋਲੀਬਾਰੀ ਹੋਈ। ਇਸ ਗੋਲੀਬਾਰੀ ਵਿੱਚ ਇੱਕ ਨੌਜਵਾਨ ਨੂੰ ਗੋਲੀ ਲੱਗੀ ਅਤੇ ਉਸ ਦੀ ਮੌਕੇ ਉਤੇ ਹੀ ਮੌਤ ਹੋ ਗਈ। ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਇਲਾਕਾ ਭੀੜ-ਭੜੱਕੇ ਵਾਲਾ ਹੈ ਅਤੇ ਸੜਕ ‘ਤੇ ਲਗਾਤਾਰ ਗੋਲੀਬਾਰੀ ਹੁੰਦੀ ਰਹੀ। ਗੋਲੀਬਾਰੀ ਦਾ ਇਕ ਵੀਡੀਓ ਸਾਹਮਣੇ ਆਇਆ ਹੈ। ਇਹ ਗੈਂਗ ਵਾਰ ਦੱਸੀ ਜਾ ਰਹੀ ਹੈ। ਇਸ ਵਿੱਚ ਜਿਸ ਨੌਜਵਾਨ ਦੀ ਮੌਤ ਹੋਈ ਹੈ, ਉਹ ਆਸ਼ੀਸ਼ ਚੋਪੜਾ ਗੈਂਗ ਦਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦਾ ਨਾਮ ਆਸ਼ੂ ਮੋਂਗਾ ਹੈ।