Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਵੀ ਘਿਰੇ ਭਾਰਤੀ ਕ੍ਰਿਕਟ ਵਿੱਚ ਇਸ ਵੇਲੇ 15 ਸਾਲਾ ਨੌਜਵਾਨ ਖਿਡਾਰੀ ਵੈਭਵ ਸੂਰਿਆਵੰਸ਼ੀ ਆਉਣ ਵਾਲੇ ਚੋਣਾਂ ਸਬੰਧ ’ਚ ਅਕਾਲੀ ਵਰਕਰ ਇਕੱਠ ਦੌਰਾਨ ਵਿਸ਼ੇਸ਼ ਮੀਟਿੰਗ ’ਚ ਅਹਿਮ मजदूरों को 5 किलोग्राम के एफ.टी.एल. एल.पी.जी. सिलेंडर उपलब्ध करवाए गए ਖ਼ਾਲਸਾ ਮਾਰਚ ਵਿੱਚ ਸਰਦਾਰੀਆ ਟਰੱਸਟ ਅਤੇ ਸਿੱਖ ਯੂਥ ਕਲੱਬ ਦਸਤਾਰਾਂ ਦੇ ਲੰਗਰ ਲਗਾਏ ਜਾਣਗੇ 13ਅਪ੍ਰੈਲ ਨੂੰ ਦੁਪਹਿਰ ਦੇ 2...
You are currently viewing ਗੋਆ ਨਾਈਟ ਕਲੱਬ ਮਾਮਲਾ: ‘ਮੈਂ ਸਿਰਫ਼ ਇੱਕ ਪਾਰਟਨਰ ਹਾਂ’: ਅਜੈ ਗੁਪਤਾ

ਗੋਆ ਨਾਈਟ ਕਲੱਬ ਮਾਮਲਾ: ‘ਮੈਂ ਸਿਰਫ਼ ਇੱਕ ਪਾਰਟਨਰ ਹਾਂ’: ਅਜੈ ਗੁਪਤਾ

ਗੋਆ ਦੇ Birch by Romeo Lane ਨਾਈਟ ਕਲੱਬ ਦੇ ਸਹਿ-ਮਾਲਕਾਂ ਵਿੱਚੋਂ ਇੱਕ ਅਜੈ ਗੁਪਤਾ ਨੇ ਕਿਹਾ ਕਿ ਉਹ ਸਿਰਫ਼ ਇੱਕ ਪਾਰਟਨਰ ਹਨ। ਇਹ ਬਿਆਨ ਉਨ੍ਹਾਂ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਅਪਰਾਧ ਸ਼ਾਖਾ ਦੇ ਐਂਟੀ-ਐਕਸਟੋਰਸ਼ਨ ਐਂਡ ਕਿਡਨੈਪਿੰਗ ਸੈੱਲ ਵਿੱਚ ਦਾਖਲ ਹੁੰਦੇ ਸਮੇਂ ਦਿੱਤਾ। ਉਨ੍ਹਾਂ ਨੂੰ ਇੱਥੇ ਉਸ ਮਾਮਲੇ ਵਿੱਚ ਪੁੱਛਗਿੱਛ ਲਈ ਲਿਆਂਦਾ ਗਿਆ ਸੀ, ਜੋ ਕਿ ਉਸ ਅੱਗ ਦੀ ਘਟਨਾ ਨਾਲ ਸਬੰਧਤ ਹੈ ਜਿਸ ਵਿੱਚ 25 ਲੋਕਾਂ ਦੀ ਮੌਤ ਹੋ ਗਈ ਸੀ।

ਸੂਤਰਾਂ ਨੇ ਦੱਸਿਆ ਕਿ ਗੋਆ ਪੁਲੀਸ ਨੇ ਉਸ ਨੂੰ ਗ੍ਰਿਫ਼ਤਾਰ ਕਰਨ ਅਤੇ ਟਰਾਂਜ਼ਿਟ ਰਿਮਾਂਡ ਲੈਣ ਦੀ ਰਸਮੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਅਨੁਸਾਰ, ਉੱਤਰੀ ਗੋਆ ਦੇ ਅਰਪੋਰਾ ਖੇਤਰ ਵਿੱਚ 6 ਦਸੰਬਰ ਨੂੰ ਲੱਗੀ ਅੱਗ ਤੋਂ ਬਾਅਦ ਗੁਪਤਾ ਜਾਂਚਕਰਤਾਵਾਂ ਤੋਂ ਬਚ ਰਿਹਾ ਸੀ।