Business Khas

Latest news
ਪ੍ਰਭਾਵਸ਼ਾਲੀ ਸੈਮੀਨਾਰ ਅਜੋਕੇ ਸਮੇਂ ’ਚ ਪੱਤਰਕਾਰੀ ’ਚ ਭਰੋਸੇਯੋਗਤਾ ਦੀ ਘਾਟ ਚਿੰਤਾਜਨਕ- ਇੰਦਰਪ੍ਰੀਤ ਸਿੰਘ ਫਿਲੀਪੀਨਜ਼ ‘ਚ ਮੋਦੀ-ਟਰੰਪ ਦੀ ਹੋ ਸਕਦੀ ਹੈ ਮੁਲਾਕਾਤ ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ
You are currently viewing ਸੋਨਾ 2,840 ਰੁਪਏ ਅਤੇ ਚਾਂਦੀ 8,040 ਰੁਪਏ ਸਸਤੀ

ਸੋਨਾ 2,840 ਰੁਪਏ ਅਤੇ ਚਾਂਦੀ 8,040 ਰੁਪਏ ਸਸਤੀ

ਦਿੱਲੀ ਵਿੱਚ 24 ਕੈਰੇਟ ਸੋਨੇ ਦੀ ਕੀਮਤ ਲਗਭਗ 1.46 ਲੱਖ ਰੁਪਏ ਪ੍ਰਤੀ 10 ਗ੍ਰਾਮ ਤੱਕ ਡਿੱਗ ਗਈ ਹੈ। ਇਸ ਦੌਰਾਨ, ਸਰਾਫਾ ਬਾਜ਼ਾਰ ਵਿੱਚ 99.9 ਪ੍ਰਤੀਸ਼ਤ ਸ਼ੁੱਧਤਾ ਵਾਲਾ ਸੋਨਾ ਇੱਕ ਦਿਨ ਪਹਿਲਾਂ 2,840 ਰੁਪਏ ਡਿੱਗ ਕੇ 1,50,600 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ ਸੀ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਵੀ ਸੋਨੇ ਦੀਆਂ ਕੀਮਤਾਂ ਲਗਭਗ 4,148 ਡਾਲਰ ਪ੍ਰਤੀ ਔਂਸ ‘ਤੇ ਬਣੀ ਹੋਈ ਹੈ। ਮੁੱਖ ਕੈਰੇਟ ਦਰਾਂ (ਪ੍ਰਤੀ 10 ਗ੍ਰਾਮ):
24 ਕੈਰੇਟ (999) – ₹1,44,970
23 ਕੈਰੇਟ (995) – ₹1,44,390
22 ਕੈਰੇਟ (916) – ₹1,32,793
18 ਕੈਰੇਟ (750) – ₹1,08,728
14 ਕੈਰੇਟ (585) – ₹84,808