Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਸ਼ੰਭੂ ਬਾਰਡਰ ਤੋਂ ਚੋਰੀ ਹੋਈਆਂ ਟਰਾਲੀਆਂ ਦਾ ਸਮਾਨ ਸਰਕਾਰੀ ਅਫਸਰ ਦੀ ਕੋਠੀ ਤੋਂ ਬਰਾਮਦ

ਸ਼ੰਭੂ ਬਾਰਡਰ ਤੋਂ ਚੋਰੀ ਹੋਈਆਂ ਟਰਾਲੀਆਂ ਦਾ ਸਮਾਨ ਸਰਕਾਰੀ ਅਫਸਰ ਦੀ ਕੋਠੀ ਤੋਂ ਬਰਾਮਦ

ਕਿਸਾਨਾਂ ਨੇ ਦੱਸਿਆ ਕਿ ਸ਼ੰਭੂ ਵਾਟਰ ਤੋਂ ਚੋਰੀ ਹੋਈਆਂ ਦੋ ਟਰਾਲੀਆਂ ਪਹਿਲਾਂ ਨਾਭਾ ‘ਚੋਂ ਬਰਾਮਦ ਕੀਤੀਆਂ ਗਈਆਂ ਸਨ। ਹੁਣ ਉਹਨਾਂ ਟਰਾਲੀਆਂ ਦਾ ਸਮਾਨ ਨਾਭਾ ਦੀ ਸਰਕਾਰੀ ਕੋਠੀ ਤੋਂ ਮਿਲਿਆ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਇਹ ਸਮਾਨ ਨਗਰ ਕੌਂਸਲ ਪ੍ਰਧਾਨ ਸਜਾਤਾ ਚਾਵਲਾ ਦੇ ਪਤੀ ਪੰਕ ਪੱਪੂ ਵੱਲੋਂ ਦੱਬਿਆ ਗਿਆ ਸੀ।