Business Khas

Latest news
ਗੁਰਿੰਦਰ ਸਿੰਘ ਢਿੱਲੋਂ ਜੀ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਨਿਵਾਸ ਸਥਾਨ ’ਤੇ ਪਹੁੰਚੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਦਾ ਦੇਹਾਂਤ दर्शकों के लिए प्रवेश बिल्कुल निःशुल्क; लकी ड्रॉ के माध्यम से ऑल्टो कार जीतने का मिलेगा सुनहरा अवसर ਸਿੱਖ ਤਾਲਮੇਲ ਕਮੇਟੀ ਵੱਲੋ ਨਗਰ ਕੀਰਤਨ ਦਾ ਸਵਾਗਤ ਕੀਤਾ ਜਾਵੇਗਾ ਅਤੇ ਸੰਗਤਾ ਲਈ ਵੱਖ ਵੱਖ ਤਰਾਂ ਦੇ ਲੰਗਰ ਲਗਾਏ ਦਿੱਲੀ ਪੁਲੀਸ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਹਿਰਾਸਤ ’ਚ ਲਿਆ ਮਾਡਲ ਹਾਊਸ ਰੋਡ ਦੀ ਬਦਤਰ ਹਾਲਤ ਨੇ ਵਧਾਈਆਂ ਲੋਕਾਂ ਦੀਆਂ ਮੁਸ਼ਕਲਾਂ ਘਰ 'ਚੋਂ ਮਿਲੀਆਂ ਕੁੜੀ ਤੇ ਮੁੰਡੇ ਦੀਆਂ ਲਾ+ਸ਼ਾਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਜਲੰਧਰ 16,400 ਰੁਪਏ ਸਸਤਾ ਹੋਇਆ ਸੋਨਾ ਤੇਗਵੀਰ ਸਿੰਘ ਗਿੱਲ ਨੂੰ ਜਨਮਦਿਨ ਦੀਆਂ ਲੱਖ-ਲੱਖ ਵਧਾਈਆਂ
You are currently viewing ਗੁਰਿੰਦਰ ਸਿੰਘ ਢਿੱਲੋਂ ਜੀ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਨਿਵਾਸ ਸਥਾਨ ’ਤੇ ਪਹੁੰਚੇ

ਗੁਰਿੰਦਰ ਸਿੰਘ ਢਿੱਲੋਂ ਜੀ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਨਿਵਾਸ ਸਥਾਨ ’ਤੇ ਪਹੁੰਚੇ

ਜਲੰਧਰ, ਡੇਰਾ ਬਿਆਸ ਦੇ ਮੁਖੀ ਪਰਮ ਪੂਜਨੀਕ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਜੀ ਦੇ ਨਿਵਾਸ ਸਥਾਨ ’ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਰਿੰਕੂ ਜੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ।

ਇਸ ਮੌਕੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਜੀ ਦੀ ਧਰਮਪਤਨੀ ਡਾ. ਸੁਨੀਤਾ ਰਿੰਕੂ ਜੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਬਾਬਾ ਜੀ ਨੇ ਰਿੰਕੂ ਪਰਿਵਾਰ ਨੂੰ ਆਪਣਾ ਸ਼ੁਭ ਆਸ਼ੀਰਵਾਦ ਦਿੱਤਾ। ਪਰਿਵਾਰ ਵੱਲੋਂ ਬਾਬਾ ਜੀ ਦਾ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਸਵਾਗਤ ਕੀਤਾ ਗਿਆ। ਚੋਣਾਂ ਤੋਂ ਪਹਿਲਾਂ ਬਾਬਾ ਜੀ ਦਾ ਰਿੰਕੂ ਪਰਿਵਾਰ ਦੇ ਨਿਵਾਸ ਸਥਾਨ ’ਤੇ ਪਹੁੰਚਣਾ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਹੋਣਾ ਪਰਿਵਾਰ ਲਈ ਬੇਹੱਦ ਖੁਸ਼ੀ ਅਤੇ ਸੁਭਾਗ ਦਾ ਪਲ ਰਿਹਾ। ਇਸ ਸੁਹਿਰਦ ਮੁਲਾਕਾਤ ਦੌਰਾਨ ਰਿੰਕੂ ਪਰਿਵਾਰ ਨੇ ਬਾਬਾ ਜੀ ਪ੍ਰਤੀ ਆਪਣੀ ਡੂੰਘੀ ਸ਼ਰਧਾ ਅਤੇ ਸਤਿਕਾਰ ਪ੍ਰਗਟ ਕੀਤਾ।