Business Khas

Latest news
ਗੁਰਦਵਾਰਾ ਗੁਰਦੇਵ ਨਗਰ ਵਿਖੇ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਨਿਰਮਲਾ ਦੇਵੀ ਮਹਿਲਾ ਵਿੰਗ ਦੇ ਕਨਵੀਨਰ ਬਣੇ ਵਿਧਾਨ ਸਭਾ ਤੋਂ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਸ਼ੀਤਲ ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲ... ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਵੱਖ-ਵੱਖ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਦਾ ਦੌਰਾ ਮੀਟਿੰਗ ਦੌਰਾਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਚੱਲ ਰਹੀ ਪ੍ਰਕਿਰਿਆ ਦਾ ਲਿਆ ਜਾਇਜ਼ਾ ਜ਼ਿਲ੍ਹਾ ਵਾਸੀਆਂ ਨੂੰ ਸਵੈ-ਗਣਨਾ ’ਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਗਏ 15 ਭਾਰਤੀ ਦਿੱਲੀ ਹਵਾਈ ਅੱਡੇ ’ਤੇ ਪਹੁੰਚੇ CISCE ਬੋਰਡ ਦਾ 10ਵੀਂ-12ਵੀਂ ਦਾ ਨਤੀਜਾ ਜਾਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਵਸ ਦੇ ਸਬੰਧ ’ਚ ਸਜਾਇਆ ਨਗਰ ਕੀਰਤਨ
You are currently viewing ਗੁਰਦਵਾਰਾ ਗੁਰਦੇਵ ਨਗਰ ਵਿਖੇ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਗੁਰਦਵਾਰਾ ਗੁਰਦੇਵ ਨਗਰ ਵਿਖੇ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਗੁਰਦਵਾਰਾ ਗੁਰਦੇਵ ਨਗਰ ਵਿਖੇ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਧੰਨ ਧੰਨ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦਵਾਰਾ ਗੁਰਦੇਵ ਨਗਰ ਨਵੀਂ ਦਾਣਾ ਮੰਡੀ ਵਿੱਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਅੱਜ ਵਿਸੇਸ ਤੌਰ ਤੇ ਸਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਹਜੂਰੀ ਰਾਗੀ ਭਾਈ ਰਵਿੰਦਰ ਸਿੰਘ ਸੰਗਤਾ ਨੂੰ ਰਸ ਭਿਨਾ ਕੀਰਤਨ ਸੁਣਾਉਣ ਲਈ ਪੁਹੰਚੇ ਹੋਏ ਸਨ

ਓਹਨਾ ਤੋਂ ਇਲਾਵਾ ਭਾਈ ਹਰਜਿੰਦਰ ਸਿੰਘ ਹੈਡ ਗ੍ਰੰਥੀ ਅਤੇ ਹਜੂਰੀ ਰਾਗੀ ਭਾਈ ਰਵਿੰਦਰ ਸਿੰਘ ਬੰਬੇ ਵਾਲਿਆਂ ਨੇ ਸੰਗਤਾ ਨੂੰ ਗੁਰ ਇਤਹਾਸ ਅਤੇ ਮਨੋਹਰ ਬਾਣੀ ਰਾਹੀਂ ਨਿਹਾਲ ਕੀਤਾ ਗੁਰੂ ਘਰ ਦੇ ਮੁੱਖ ਸੇਵਾਦਾਰ ਰਜਿੰਦਰ ਸਿੰਘ ਮਿਗਲਾਨੀ ਨੇ ਗੁਰੂ ਅਮਰਦਾਸ ਜੀ ਧੰਨ ਧੰਨ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਪਾਸੋਂ ਪ੍ਰਾਪਤ ਹੋਈਆਂ ਦਾਤਾਂ ਦਾ ਵਿਖਿਆਨ ਕੀਤਾ ਹਰਪ੍ਰੀਤ ਸਿੰਘ ਨੀਟੂ ਪਿਛਲੇ 5ਦਿਨਾਂ ਤੋਂ ਚਲ ਰਹੇ ਪ੍ਰੋਗਰਾਮਾਂ ਦੀ ਸਫ਼ਲਤਾ ਲਈ ਆਪਣੇ ਸਾਥੀ ਸਿੰਘਾਂ ਨਾਲ ਪੂਰੀ ਤਹਿਦਿਲੀ ਨਾਲ ਕੰਮ ਕੀਤਾ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ

ਇਸ ਮੌਕੇ ਤੇ ਕਿਰਪਾਲ ਸਿੰਘ ਅਮਰ ਸਿੰਘ ਗੁਰਦੇਵ ਨਗਰ ਹਰਪ੍ਰੀਤ ਸਿੰਘ ਸੋਨੂ ਰਵਿੰਦਰ ਸਿੰਘ ਅਟਾਰੀ ਵਿਚਾਰ ਚਰਨਜੀਤ ਸਿੰਘ ਸੇਠੀ ਜਪਨੂਰ ਸਿੰਘ ਪਵਨਪ੍ਰੀਤ ਸਿੰਘ ਹਰਮਨਜੋਤ ਸਿੰਘ ਫਤਿਹ ਵੀਰ ਸਿੰਘ ਗਗਨਦੀਪ ਸਿੰਘ ਪਾਰਸ ਕੁਲਦੀਪ ਸਿੰਘ ਜਸਵਿੰਦਰ ਸਿੰਘ ਕਰੀਦਮ ਕੌਰ ਜਸਜੀਤ ਕੌਰ ਨਵਲਦੀਪ ਕੌਰ ਸਰਬਪ੍ਰੀਤ ਕੌਰ ਰਜਿੰਦਰ ਕੌਰ ਸੁਰਜੀਤ ਕੌਰ ਪਰਮਜੀਤ ਕੌਰ ਸਤਵੰਤ ਕੌਰ ਹਰਲੀਨ ਕੌਰ ਹਾਜ਼ਰ ਸਨ