Business Khas

Latest news
ਪੰਜਾਬ ਵਿੱਚ 4 ਦਿਨਾਂ ਤੱਕ ਭਾਰੀ ਮੀਂਹ ਦੀ ਚੇਤਾਵਨੀ ਦੋਸਤਾਂ ਨੇ ਧੋਖਾ ਦਿੱਤਾ, ਪੰਜਾਬੀ ਗਾਇਕ ਸਿੰਗਾ ਨੇ ਰੋਂਦੇ ਹੋਏ ਸੁਣਾਈ ਹੱਡਬੀਤੀ ਪੰਜਾਬ ਵਿਚ ਮੰਗਲਵਾਰ ਦੀ ਸਰਕਾਰੀ ਛੁੱਟੀ! ਗੁਰੂ ਗ੍ਰੰਥ ਸਾਹਿਬ ਜੀ ਪਹਿਲੇ ਪਰਕਾਸ਼ ਪੁਰਬ ਤੇ ਸਿੱਖ ਤਾਲਮੇਲ ਕਮੇਟੀ ਵਲੋਂ ਖੀਰ ਦੇ ਲੰਗਰ ਲਗਾਏ पंजाब के लोगों को भरोसा, भाजपा ही खत्म कर सकती है प्रदेश में नशा और माफिया राज ਲੋਕਾਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਲਈ ਕੀਤੇ ਜਾ ਰਹੇ ਯਤਨਾਂ ’ਚ ਸਹਿਯੋਗ ਦੇਣ ਦਾ ਸੱਦਾ  ਦਿੱਲੀ ਦੇ ਪਾਲਮ ਏਅਰਪੋਰਟ ‘ਤੇ ਹੋਇਆ ਨਿੱਘਾ ਸਵਾਗਤ ਬੰਬ ਨਾਲ ਉਡਾਉਣ ਦੀ ਸਨਸਨੀਖੇਜ਼ ਧਮਕੀ ਮਿਲਣ ਨਾਲ ਹੜਕੰਪ ਆਮ ਆਦਮੀ ਪਾਰਟੀ (ਆਪ) ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ : ਅਕਾਲੀ ਦਲ ਪੰਜਾਬ ’ਚ ਨਸ਼ਿਆਂ ਖਿਲਾਫ਼ ਫੈਸਲਾਕੁੰਨ ਜੰਗ ਹੈ ਯੁੱਧ ਨਸ਼ਿਆਂ ਵਿਰੁੱਧ : ਅਮਨ ਅਰੋੜਾ
You are currently viewing ਗੁਰੂ ਗ੍ਰੰਥ ਸਾਹਿਬ ਜੀ ਪਹਿਲੇ ਪਰਕਾਸ਼ ਪੁਰਬ ਤੇ ਸਿੱਖ ਤਾਲਮੇਲ ਕਮੇਟੀ ਵਲੋਂ ਖੀਰ ਦੇ ਲੰਗਰ ਲਗਾਏ

ਗੁਰੂ ਗ੍ਰੰਥ ਸਾਹਿਬ ਜੀ ਪਹਿਲੇ ਪਰਕਾਸ਼ ਪੁਰਬ ਤੇ ਸਿੱਖ ਤਾਲਮੇਲ ਕਮੇਟੀ ਵਲੋਂ ਖੀਰ ਦੇ ਲੰਗਰ ਲਗਾਏ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਹਿਲੇ ਪਰਕਾਸ਼ ਪੁਰਬ ਤੇ ਸਿੱਖ ਤਾਲਮੇਲ ਕਮੇਟੀ ਵਲੋਂ ਖੀਰ ਦੇ ਲੰਗਰ ਲਗਾਏ ਗਏ। ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਹਿਲੇ ਪਰਕਾਸ਼ ਪੁਰਬ ਜਿਸ ਦਿਨ ਪਹਿਲੀ ਵਾਰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਵਿਖੇ ਹੋਇਆ ਸੀ ਦੇ ਸਿੱਖ ਤਾਲਮੇਲ ਕਮੇਟੀ ਵਲੋਂ ਆਪਣੇ ਮੁੱਖ ਦਫਤਰ ਪੁਲੀ ਅਲੀ ਮੁਹੱਲੇ ਵਿਖੇ ਖੀਰ ਦੇ ਲੰਗਰ ਲਗਾਏ ਗਏ ਇਸ ਮੌਕੇ ਤੇ ਮੈਂਬਰਾਂ ਵਲੋ ਜਿੱਥੇ ਲੰਗਰ ਦੀ ਸੇਵਾ ਕੀਤੀ ਉਥੇ ਇਕ ਦੂਸਰੇ ਨੂੰ ਵਧਾਈਆਂ ਵੀ ਦਿੱਤੀਆਂ

ਇਸ ਮੌਕੇ ਤੇ ਬੋਲਦੇ ਹੋਏ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਅਤੇ ਹਰਪਰੀਤ ਸਿੰਘ ਨੀਟੂ ਗੁਰਦੀਪ ਸਿੰਘ ਕਾਲੀਆ ਕਾਲੋਨੀ ਗੁਰਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਕੁਲ ਲੋਕਾਈ ਤੇ ਵੱਡਾ ਪਰਉਪਕਾਰ ਕਰਕੇ ਸਾਨੂੰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜਹੇ ਰਹਿਬਰ ਦਿੱਤੇ ਹਨ

ਜੌ ਸਾਰੀ ਕਾਇਨਾਤ ਦੇ ਗੁਰੂ ਹਨ ਅੱਜ ਅਸੀਂ ਓਹਨਾ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾ ਰਹੇ ਹਾਂ ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਮਨਮਿੰਦਰ ਸਿੰਘ ਭਾਟੀਆ ਹਰਪ੍ਰੀਤ ਸਿੰਘ ਸੋਨੂ ਰਣਜੀਤ ਸਿੰਘ ਰਾਜ ਨੱਗਰ ਹਰਨੇਕ ਸਿੰਘ ਨੇਕੀ ਕਮਲਜੀਤ ਸਿੰਘ ਕੰਮਾ ਬਬਰੀਕ ਕੁਮਾਰ ਅਤੇ ਕਾਲਰਾ ਜੀ ਹਾਜਰ ਸਨ