Business Khas

Latest news
ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ
You are currently viewing ਗੁਰੂਦਵਾਰਾ ਗੁਰਦੇਵ ਨਗਰ ਵਿੱਖੇ ਗੁਰੂ ਨਾਨਕ ਸਾਹਿਬ ਜੀ ਦਾ ਪਰਕਾਸ਼ ਪੁਰਬ ਬੜੇ ਪਿਆਰ ਅਤੇ ਸ਼ਰਧਾ ਨਾਲ ਮਨਾਇਆ

ਗੁਰੂਦਵਾਰਾ ਗੁਰਦੇਵ ਨਗਰ ਵਿੱਖੇ ਗੁਰੂ ਨਾਨਕ ਸਾਹਿਬ ਜੀ ਦਾ ਪਰਕਾਸ਼ ਪੁਰਬ ਬੜੇ ਪਿਆਰ ਅਤੇ ਸ਼ਰਧਾ ਨਾਲ ਮਨਾਇਆ

ਗੁਰੂਦਵਾਰਾ ਗੁਰਦੇਵ ਨਗਰ ਵਿੱਖੇ ਗੁਰੂ ਨਾਨਕ ਸਾਹਿਬ ਜੀ ਦਾ ਪਰਕਾਸ਼ ਪੁਰਬ ਬੜੇ ਪਿਆਰ ਅਤੇ ਸ਼ਰਧਾ ਨਾਲ ਮਨਾਇਆ ਗਿਆ ਜਗਤ ਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਰਕਾਸ਼ ਪੁਰਬ ਬੜੇ ਪਿਆਰ ਅਤੇ ਸ਼ਰਧਾ ਨਾਲ ਗੁਰੂਦਵਾਰਾ ਗੁਰਦੇਵ ਨਗਰ ਨਵੀਂ ਦਾਣਾ ਮੰਡੀ ਵਿੱਚ ਮਨਾਇਆ ਗਿਆ ਸਭ ਤੋਂ ਪਹਿਲਾਂ ਪਰਸੋ ਰੋਜ ਤੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਭੋਗ ਪਏ ਉਪਰੰਤ ਗੁਰੂ ਘਰ ਦੀ ਇਸਤਰੀ ਸਤਸੰਗ ਸਭਾ ਵਲੋ ਸਬਦ ਕੀਰਤਨ ਕੀਤਾ ਗਿਆ ਗੁਰੂ ਘਰ ਦੇ ਹੈਡ ਗ੍ਰੰਥੀ ਹਰਜਿੰਦਰ ਸਿੰਘ ਜੀ ਵਲੋ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਦੇ ਗੁਰੂ ਘਰ ਦੇ ਕੀਰਤਨੀ ਜੱਥੇ ਜਤਿੰਦਰ ਜੋਧ ਸਿੰਘ ਜੀ ਨੇ ਗੁਰੂ ਜੱਸ ਗਾਕੇ ਸੰਗਤਾਂ ਨੂੰ ਨਿਹਾਲ ਕੀਤਾ ਅਖੀਰ ਵਿੱਚ ਸਚਖੰਡ ਸ਼੍ਰੀ ਦਰਬਾਰਸਾਹਿਬ ਜੀ ਦੇ ਹਜੂਰੀ ਰਾਗੀ ਭਾਈ ਸਵਰਨ ਸਿੰਘ ਜੀ ਨੇ ਰਸ ਭਿਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਸਟੇਜ ਸਕੱਤਰ ਦੀ ਭੂਮਿਕਾ ਗੁਰੂ ਘਰ ਦੇ ਮੁੱਖ ਸੇਵਾਦਾਰ ਰਜਿੰਦਰ ਸਿੰਘ ਮਿਗਲਾਨੀ ਨੇ ਨਿਭਾਈ ਲੰਗਰ ਬਣਾਉਣ ਦੀ ਦੇਖ ਰੇਖ ਗੁਰੂ ਘਰ ਵਾਈਸ ਪ੍ਰਧਾਨ ਹਰਪ੍ਰੀਤ ਸਿੰਘ ਨੀਟੂ ਰਜਿੰਦਰ ਸਿੰਘ ਅਤੇ ਅਮਰਜੀਤ ਸਿੰਘ ਗੁਰਦੇਵ ਨਗਰ ਕਰ ਰਹੇ ਸਨ ਰਾਜਿੰਦਰ ਸਿੰਘ ਮਿਗਲਾਨੀ ਨੇ ਵਿਸਥਾਰ ਨਾਲ ਗੁਰੂ ਘਰ ਵਿਚ ਚਲ ਰਹੇ ਸਿੱਖੀ ਦੇ ਪਰਚਾਰ ਪਸਾਰ ਬਾਰੇ ਸੰਗਤਾਂ ਨੂੰ ਵਿਸਥਾਰ ਨਾਲ ਚਾਨਣਾ ਪਾਇਆ ਅਖੀਰ ਵਿਚ ਅਰਦਾਸ ਹੁਕਮਨਾਮਾ ਲੈਣ ਤੋ ਬਾਅਦ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਇਸ ਮੌਕੇ ਹਰਜਿੰਦਰ ਸਿੰਘ ਪਰੂਥੀ ਹਰਮਨਜੋਤ ਸਿੰਘ ਬੱਠਲਾ ਅਮਰੀਕ ਸਿੰਘ ਬੱਠਲਾ ਚਰਨਜੀਤ ਸਿੰਘ ਸੇਠੀ ਕਿਰਪਾਲ ਸਿੰਘ ਕਾਲਾ ਦਲਜੀਤ ਸਿੰਘ ਨਵਲ ਦੀਪ ਕੌਰ ਰਾਜਿੰਦਰ ਕੌਰ ਸਤਵੰਤ ਕੌਰ ਮਨਜੋਤ ਕੌਰ ਗਗਨਦੀਪ ਕੌਰ ਹਰਲੀਨ ਕੌਰ ਹਾਜ਼ਰ t