Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਗੁਰੂ ਤੇਗ ਬਹਾਦੁਰ ਜੀ ਦੀ ਸ਼ਹਾਦਤ ਲਾਸਾਨੀ: ਰਜਿੰਦਰ ਬੇਰੀ 

ਗੁਰੂ ਤੇਗ ਬਹਾਦੁਰ ਜੀ ਦੀ ਸ਼ਹਾਦਤ ਲਾਸਾਨੀ: ਰਜਿੰਦਰ ਬੇਰੀ 

ਜਿਲਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਰਜਿੰਦਰ ਬੇਰੀ ਅੱਜ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਤੇ ਗੁਰੂਦੁਆਰਾ ਸ਼੍ਰੀ ਗੁਰੂ ਤੇਗ ਬਹਾਦੁਰ ਸੈਂਟਰਲ ਟਾਊਨ ਵਿਖੇ ਹਾਜ਼ਰੀ ਲਗਵਾਈ । ਇਸ ਮੌਕੇ ਤੇ ਰਜਿੰਦਰ ਬੇਰੀ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਸ਼ਹਾਦਤ ਲਾਸਾਨੀ ਹੈ । ਉਨਾਂ ਦੀ ਸ਼ਹਾਦਤ ਤੋ ਸਾਨੂੰ ਪ੍ਰੇਣਨਾ ਲੈਣੀ ਚਾਹੀਦੀ ਹੈ ।

ਅੱਜ ਸਾਰਾ ਦੇਸ਼ ਦੇ ਗੁਰੂਦੁਆਰਿਆਂ ਵਿਚ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ਹੀਦੀ ਦਿਹਾੜਾ ਸਾਰੀ ਸੰਗਤ ਵਲੋ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ । ਇਸ ਮੌਕੇ ਤੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਲੋ ਰਜਿੰਦਰ ਬੇਰੀ ਦਾ ਸਨਮਾਨ ਕੀਤਾ ਗਿਆ । ਇਸ ਮੌਕੇ ਤੇ ਦਵਿੰਦਰ ਸਿੰਘ, ਪਰਮਿੰਦਰ ਸਿੰਘ ਡਿੰਪੀ, ਜਤਿੰਦਰ ਸਿੰਘ, ਸੁਧੀਰ ਕੁਮਾਰ ਘੁੱਗੀ ਮੌਜੂਦ ਸਨ