Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ੜ ਵਧਾਈਆਂ ਛੁੱਟੀਆਂ, 19 ਜਨਵਰੀ ਨੂੰ ਖੁੱਲ੍ਹਣਗੇ ਸਕੂਲ

ੜ ਵਧਾਈਆਂ ਛੁੱਟੀਆਂ, 19 ਜਨਵਰੀ ਨੂੰ ਖੁੱਲ੍ਹਣਗੇ ਸਕੂਲ

ਪੰਜਾਬ ਅਤੇ ਹਰਿਆਣਾ ਵਿਚ ਸੀਤ ਲਹਿਰ ਕਾਰਨ ਹਾਲਾਤ ਵਿਗੜ ਰਹੇ ਹਨ। ਮੌਸਮ ਵਿਭਾਗ ਨੇ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੇ ਮੱਦੇਨਜ਼ਰ 18 ਜਨਵਰੀ ਤੋਂ ਹਰਿਆਣਾ ਅਤੇ ਪੰਜਾਬ ਲਈ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਨਾਲ ਆਉਣ ਵਾਲੇ ਦਿਨਾਂ ਵਿੱਚ ਸੀਤ ਲਹਿਰ ਹੋਰ ਜ਼ੋਰ ਫੜਨ ਦੀ ਸੰਭਾਵਨਾ ਹੈ, ਜਿਸ ਨਾਲ ਤਾਪਮਾਨ ਹੋਰ ਘਟੇਗਾ।

ਅਗਲੇ ਛੇ ਦਿਨਾਂ ਲਈ ਇੱਕ ਓਂਰਜ ਚਿਤਾਵਨੀ ਜਾਰੀ ਕੀਤੀ ਗਈ ਹੈ, ਜੋ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਸੀਤ ਲਹਿਰ ਅਤੇ ਬਹੁਤ ਸੰਘਣੀ ਧੁੰਦ ਦੀ ਸੰਭਾਵਨਾ ਨੂੰ ਦਰਸਾਉਂਦੀ ਹੈ। ਇਧਰ, ਹਰਿਆਣਾ ਸਰਕਾਰ ਵੱਲੋਂ ਸਕੂਲਾਂ ਵਿਚ ਛੁੱਟੀਆਂ ਵਿਚ ਮੁੜ ਵਾਧਾ ਕਰ ਦਿੱਤਾ ਗਿਆ ਹੈ। ਹਰਿਆਣਾ ਵਿਚ ਪਹਿਲਾਂ 15 ਜਨਵਰੀ ਤੱਕ ਛੁੱਟੀਆਂ ਕੀਤੀਆਂ ਗਈਆਂ ਸਨ।