Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਰਜਿੰਦਰ ਸਿੰਘ ਧਾਮੀ 5ਵੀਂ ਵਾਰ ਪ੍ਰਧਾਨ ਬਣੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਰਜਿੰਦਰ ਸਿੰਘ ਧਾਮੀ 5ਵੀਂ ਵਾਰ ਪ੍ਰਧਾਨ ਬਣੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਮੌਕੇ ਕੁੱਲ ਵੋਟਾਂ 136 ਪਈਆਂ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ 117 ਵੋਟਾਂ ਪਈ। ਸ. ਮਿੱਠੂ ਸਿੰਘ ਕਾਹਨੇਕੇ ਨੂੰ 18 ਵੋਟਾਂ ਪਈਆਂ ਅਤੇ ਇੱਕ ਵੋਟ ਰੱਦ ਹੋਈ।

1. ਪ੍ਰਧਾਨ – ਐਡਵੋਕੇਟ ਹਰਜਿੰਦਰ ਸਿੰਘ ਧਾਮੀ
2. ⁠ਸੀਨੀਅਰ ਮੀਤ ਪ੍ਰਧਾਨ – ਸ. ਰਘੂਜੀਤ ਸਿੰਘ ਵਿਰਕ
3. ⁠ਜੂਨੀਅਰ ਮੀਤ ਪ੍ਰਧਾਨ – ਸ. ਬਲਦੇਵ ਸਿੰਘ ਕਲਿਆਣ
4. ⁠ਜਨਰਲ ਸਕੱਤਰ- ਸ. ਸ਼ੇਰ ਸਿੰਘ ਮੰਡਵਾਲਾ