Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਪੰਜਾਬ ਵਾਪਸੀ ਹਰਪ੍ਰੀਤ ਸਿੰਘ ਸਿੱਧੂ ਦੀ ਆਈਟੀਬੀਪੀ ਦੇ ਏਡੀਜੀ ਦੇ ਅਹੁਦੇ ਤੋਂ

ਪੰਜਾਬ ਵਾਪਸੀ ਹਰਪ੍ਰੀਤ ਸਿੰਘ ਸਿੱਧੂ ਦੀ ਆਈਟੀਬੀਪੀ ਦੇ ਏਡੀਜੀ ਦੇ ਅਹੁਦੇ ਤੋਂ

ਚੰਡੀਗੜ੍ਹ, ਆਈਪੀਐਸ ਅਫ਼ਸਰ ਹਰਪ੍ਰੀਤ ਸਿੰਘ ਸਿੱਧੂ ਦੀ ਅਚਾਨਕ ਪੰਜਾਬ ਵਾਪਸੀ ਹੋ ਗਈ ਹੈ। ਹੁਣ ਚਰਚਾਵਾਂ ਇਹ ਹਨ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਕੋਈ ਵੱਡੀ ਜ਼ਿੰਮੇਵਾਰੀ ਸੌਂਪ ਸਕਦੀ ਹੈ। ਦੱਸ ਦਈਏ ਕਿ ਉਹ ਇਸ ਸਮੇਂ ਆਈਟੀਬੀਪੀ ਦੇ ਏਡੀਜੀ ਰਹੇ ਹਨ। ਇਸ ਤੋਂ ਇਲਾਵਾ ਉਹ ਵੱਖ ਵੱਖ ਅਹੁਦਿਆਂ ਤੇ ਪੰਜਾਬ ਸਮੇਤ ਦੇਸ਼ ਦੇ ਅੰਦਰ ਸੇਵਾਵਾਂ ਨਿਭਾਅ ਚੁੱਕੇ ਹਨ।

ਹਰਪ੍ਰੀਤ ਸਿੰਘ ਸਿੱਧੂ (IPS) ਦੀ ਆਈਟੀਬੀਪੀ ਦੇ ਏਡੀਜੀ ਦੇ ਅਹੁਦੇ ਤੋਂ ਪੰਜਾਬ ਵਾਪਸੀ ਤੱਕ, ਹੁਣ ਚਰਚਾ ਨੇ ਜ਼ੋਰ ਫੜ ਲਿਆ ਹੈ ਕਿ ਉਨ੍ਹਾਂ ਨੂੰ ਸਰਕਾਰ ਕੋਈ ਵੱਡੀ ਜ਼ਿੰਮੇਵਾਰੀ ਸੌਂਪਣ ਜਾ ਰਹੀ ਹੈ। ਇਥੇ ਜਿਕਰ ਕਰਨਾ ਬਣਦਾ ਹੈ ਕਿ ਹਰਪ੍ਰੀਤ ਸਿੰਘ ਸਿੱਧੂ 1992 ਬੈਚ ਦੇ ਆਈਪੀਐਸ ਅਫ਼ਸਰ ਹਨ ਅਤੇ ਉਹ ਪੰਜਾਬ ਸਮੇਤ ਦੇਸ਼ ਦੇ ਵੱਖ ਵੱਖ ਸੂਬਿਆਂ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।