Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਆਉਂਦੇ ਦਿਨਾਂ ‘ਚ ਹੋਰ ਵਧੇਗੀ ਗਰਮੀ, ਜਾਣੋ ਕਦੋਂ ਪੈ ਸਕਦਾ ਹੈ ਮੀਂਹ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਮੌਸਮ ਵਿਭਾਗ ਦੇ ਮਾਹਰ ਡਾਕਟਰ ਕੁਲਵਿੰਦਰ ਕੌਰ ਗਿੱਲ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਬੀਤੇ ਦਿਨ ਪਛਮੀ ਚੱਕਰਵਾਦ ਦੇ ਚਲਦਿਆਂ ਜਿੱਥੇ ਬਾਰਿਸ਼ ਵਰਗਾ ਮੌਸਮ ਬਣਿਆ ਹੋਇਆ ਸੀ, ਉਸ ਨਾਲ ਟੈਂਪਰੇਚਰ ਵੀ ਹੇਠਾਂ ਡਿੱਗੇ ਸਨ ਪਰ ਹੁਣ ਮੁੜ ਤੋਂ 16 ਅਪ੍ਰੈਲ ਤੋਂ ਲੈ ਕੇ 18 ਅਪ੍ਰੈਲ ਤੱਕ ਸੂਬੇ ਦੇ ਵਿੱਚ ਗਰਮੀ ਪਵੇਗੀ, ਗਰਮ ਹਵਾਵਾਂ ਚੱਲਣਗੀਆਂ, ਜਿਸ ਨਾਲ ਟੈਂਪਰੇਚਰ ਵੀ ਹੋਰ ਵੱਧ ਸਕਦਾ ਹੈ।ਹਾਲਾਂਕਿ, ਫਿਲਹਾਲ ਇਹ ਬੀਤੇ ਦਿਨਾਂ ਦੇ ਅੰਦਰ ਜੋ 40 ਡਿਗਰੀ ਤੱਕ ਟੈਂਪਰੇਚਰ ਪਹੁੰਚ ਗਿਆ ਸੀ ਉਸ ਤੋਂ ਕੁਝ ਰਾਹਤ ਮਿਲੀ ਹੈ। ਦੋ ਤੋਂ ਤਿੰਨ ਡਿਗਰੀ ਘੱਟ ਟੈਂਪਰੇਚਰ ਚੱਲ ਰਿਹਾ ਹੈ, ਪਰ ਆਉਂਦੇ ਦਿਨਾਂ ‘ਚ ਹੋਰ ਵੱਧ ਸਕਦਾ ਹੈ। ਉਪਰੰਤ 19-20 ਨੂੰ ਕਿਤੇ-ਕਿਤੇ ਹਲਕੀ ਬਾਰਿਸ਼ ਜਾਂ ਫਿਰ ਬੱਦਲਵਾਈ ਵਿਖਾਈ ਦੇ ਸਕਦੀ ਹੈ