Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਦੇ 8 ਜ਼ਿਲ੍ਹਿਆਂ ‘ਚ ਲੂ ਦਾ ਅਲਰਟ

ਪੰਜਾਬ ਦੇ 8 ਜ਼ਿਲ੍ਹਿਆਂ ‘ਚ ਲੂ ਦਾ ਅਲਰਟ

ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ਲਈ ਇਹ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।20 ਜੁਲਾਈ ਨੂੰ ਪੰਜਾਬ ਦੇ 6 ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਲਈ ਇਹ ਅਲਰਟ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। 21 ਜੁਲਾਈ ਨੂੰ ਵੀ ਪੰਜਾਬ ਦੇ 6 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।