Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਦੇ 8 ਜ਼ਿਲ੍ਹਿਆਂ ਵਿਚ ਭਾਰੀ ਮੀਂਹ

ਪੰਜਾਬ ਦੇ 8 ਜ਼ਿਲ੍ਹਿਆਂ ਵਿਚ ਭਾਰੀ ਮੀਂਹ

ਪੰਜਾਬ ਵਿਚ ਅਗਲੇ ਦੋ ਦਿਨ 4 ਤੇ 5 ਨਵੰਬਰ ਨੂੰ ਮੌਸਮ ਬਦਲੇਗਾ। ਇਸ ਦੇ ਨਾਲ ਹੀ ਲੋਕਾਂ ਨੂੰ ਹਵਾ ਪ੍ਰਦੂਸ਼ਣ ਤੋਂ ਰਾਹਤ ਮਿਲ ਸਕਦੀ ਹੈ ਅਤੇ ਪੰਜਾਬ ਵਿੱਚ ਠੰਢ ਵੀ ਜ਼ੋਰ ਫੜ ਸਕਦੀ ਹੈ। ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ ਅਗਲੇ ਦੋ ਦਿਨ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਹੈ। 4 ਨਵੰਬਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ ਤੇ ਹੋਰ ਆਲੇ-ਦੁਆਲੇ ਦੇ ਇਲਾਕੇ ਵਿੱਚ ਮੀਂਹ ਪੈ ਸਕਦਾ ਹੈ, ਜਦੋਂ ਕਿ 5 ਨਵੰਬਰ ਨੂੰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂ ਸ਼ਹਿਰ, ਰੂਪਨਗਰ ਦੇ ਆਲੇ-ਦੁਆਲੇ ਇਲਾਕੇ ਵਿੱਚ ਮੀਂਹ ਪਵੇਗਾ। ਮੌਸਮ ਵਿਗਿਆਨੀਆਂ ਨੇ ਕਿਹਾ ਕਿ ਪੰਜਾਬ ਵਿਚ ਅਗਲੇ ਦੋ ਦਿਨਾਂ ਤੋਂ ਬਾਅਦ ਸਵੇਰ ਤੇ ਰਾਤ ਸਮੇਂ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਦਰਜ ਕੀਤੀ ਜਾਵੇਗੀ, ਜਿਸ ਨਾਲ ਸਵੇਰੇ ਤੇ ਰਾਤ ਨੂੰ ਠੰਢ ਵਧੇਗੀ।