Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ
You are currently viewing ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ

ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ

ਜਲੰਧਰ, 80ਵੇਂ ਆਜ਼ਾਦੀ ਦਿਹਾੜੇ ਮੌਕੇ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ।

ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ 17 ਅਗਸਤ 2026 (ਸੋਮਵਾਰ) ਨੂੰ ਜ਼ਿਲ੍ਹਾ ਜਲੰਧਰ ਦੇ ਸਾਰੇ ਸਰਕਾਰੀ/ਪ੍ਰਾਈਵੇਟ ਸਕੂਲਾਂ ਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਦੀ ਮਿਹਨਤ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਆਪਣੀਆਂ ਸ਼ਾਨਦਾਰ ਅਤੇ ਦੇਸ਼ ਭਗਤੀ ਦੇ ਰੰਗ ਵਿੱਚ ਰੰਗੀਆਂ ਪੇਸ਼ਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਚਾਰ ਚੰਨ੍ਹ ਲਾਏ।