Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਉਤਸਵ ਸਬੰਧੀ 6 ਅਕਤੂਬਰ ਨੂੰ ਦੁਪਹਿਰ 2 ਵਜੇ ਤੋਂ ਬਾਅਦ ਸਕੂਲਾਂ, ਕਾਲਜਾਂ ਤੇ ਆਈ.ਟੀ.ਆਈਜ਼ ’ਚ ਛੁੱਟੀ ਦਾ ਐਲਾਨ

ਜਲੰਧਰ, 3 ਅਕਤੂਬਰ :  ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਉਤਸਵ ਦੇ ਸਬੰਧ ਵਿੱਚ ਜਲੰਧਰ ਸ਼ਹਿਰ ਵਿੱਚ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਮਿਤੀ 06.10.2025 ਨੂੰ 2 ਵਜੇ ਦੁਪਹਿਰ ਤੋਂ ਬਾਅਦ ਜਲੰਧਰ ਮਿਊਂਸੀਪਲ ਕਾਰਪੋਰੇਸ਼ਨ ਦੀ ਹੱਦ ਵਿੱਚ ਸਥਿਤ ਸਕੂਲ, ਕਾਲਜ ਅਤੇ ਆਈ.ਟੀ.ਆਈਜ਼ (ਸਰਕਾਰੀ ਅਤੇ ਪ੍ਰਾਈਵੇਟ ਦੋਵੇਂ) ਵਿੱਚ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ।