Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਛੁੱਟੀ ਦਾ ਐਲਾਨ

ਜਲੰਧਰ,  ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 31 ਜਨਵਰੀ 2026 ਨੂੰ ਜ਼ਿਲ੍ਹਾ ਜਲੰਧਰ ਵਿੱਚ ਕੱਢੀ ਜਾਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ/ਗੈਰ ਸਰਕਾਰੀ ਸਕੂਲਾਂ/ਕਾਲਜਾਂ ਵਿੱਚ 31 ਜਨਵਰੀ 2026 ਨੂੰ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿੱਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਉਕਤ ਮਿਤੀ ’ਤੇ ਨਿਰਧਾਰਿਤ ਹਨ, ਉਨ੍ਹਾਂ ਸਬੰਧਤ ਜਮਾਤਾਂ ’ਤੇ ਇਸ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।