Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਵੀਰਵਾਰ ਮਹੀਨੇ ਦੀ ਆਖਰੀ ਤਰੀਕ 31 ਜੁਲਾਈ ਨੂੰ ਛੁੱਟੀ ਦਾ ਐਲਾਨ

ਵੀਰਵਾਰ ਮਹੀਨੇ ਦੀ ਆਖਰੀ ਤਰੀਕ 31 ਜੁਲਾਈ ਨੂੰ ਛੁੱਟੀ ਦਾ ਐਲਾਨ

ਪੰਜਾਬ ਵਿਚ ਆਉਣ ਵਾਲੀ 31 ਜੁਲਾਈ ਦਿਨ ਵੀਰਵਾਰ, ਮਹੀਨੇ ਦੇ ਆਖਰੀ ਦਿਨ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਮੰਤਰੀ ਅਮਨ ਅਰੋੜਾ ਨੇ ਪ੍ਰੈਸ ਕਾਨਫਰੰਸ ਰਾਹੀਂ ਦਿੱਤੀ। ਇਸ ਦਿਨ ਸ਼ਹੀਦ ਉਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਹੈ। ਹਾਲਾਂਕਿ ਇਹ ਛੁੱਟੀ ਪੰਜਾਬ ਸਰਕਾਰ ਦੀ ਨੋਟੀਫਿਕੇਸ਼ਨ 06/01/2024-2ਵੀਂ.3/677 ਦੇ ਤਹਿਤ ਸਾਲ 2025 ਦੇ ਛੁੱਟੀਆਂ ਵਾਲੇ ਕਲੰਡਰ ਵਿਚ ਰਾਖਵੀਂ ਰੱਖੀ ਗਈ ਹੈ, ਪਰ ਹੁਣ ਸਰਕਾਰ ਨੇ ਪ੍ਰੈਸ ਕਾਨਫਰੰਸ ਰਾਹੀਂ 31 ਜੁਲਾਈ ਨੂੰ ਜਨਤਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ।

ਪੰਜਾਬ ਵਿਚ 6 ਜੁਲਾਈ ਨੂੰ ਵੀ ਮੁਹੱਰਮ ਦੀ ਸਰਕਾਰੀ ਛੁੱਟੀ ਸੀ। ਹਾਲਾਂਕਿ ਮੁਹੱਰਮ ਦੀ ਛੁੱਟੀ ਐਤਵਾਰ ਨੂੰ ਪੈ ਗਈ ਸੀ। ਉਸ ਦਿਨ ਵੈਸੇ ਵੀ ਤਕਰੀਬਨ ਸਰਕਾਰੀ ਮਹਿਕਮੇ ਅਤੇ ਸਕੂਲ ਕਾਲਜ ਬੰਦ ਹੀ ਹੁੰਦੇ ਹਨ।