Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਕਹਿਰ ਦੀ ਗਰਮੀ ਕਾਰਨ ਛੁੱਟੀਆਂ, 7 ਜੁਲਾਈ ਨੂੰ ਖੁੱਲ੍ਹਣਗੇ ਸਕੂਲ…

ਕਹਿਰ ਦੀ ਗਰਮੀ ਕਾਰਨ ਛੁੱਟੀਆਂ, 7 ਜੁਲਾਈ ਨੂੰ ਖੁੱਲ੍ਹਣਗੇ ਸਕੂਲ…

ਪੰਜਾਬ, ਹਰਿਆਣਾ, ਚੰਡੀਗੜ੍ਹ, ਯੂਪੀ, ਬਿਹਾਰ, ਰਾਜਸਥਾਨ ਸਮੇਤ ਤਕਰੀਬਨ ਸਾਰੇ ਸੂਬਿਆਂ ਵਿਚ ਗਰਮੀਆਂ ਦੀਆਂ ਛੁੱਟੀਆਂ ਖਤਮ ਹੋ ਰਹੀਆਂ ਹਨ। ਅਗਲੇ ਹਫਤੇ ਸਾਰੇ ਸਕੂਲ ਖੁੱਲ੍ਹ ਰਹੇ ਹਨ, ਹਾਲਾਂਕਿ ਉੱਤਰੀ ਭਾਰਤ ਵਿਚ ਪੈ ਰਹੀ ਕਹਿਰ ਦੀ ਗਰਮੀ ਕਾਰਨ ਛੁੱਟੀਆਂ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ। ਬੱਚਿਆਂ ਦੇ ਮਾਪਿਆਂ ਅਤੇ ਸਕੂਲ ਅਧਿਆਪਕਾਂ ਵੱਲੋਂ ਸਰਕਾਰ ਨੂੰ ਇਸ ਬਾਰੇ ਛੇਤੀ ਫੈਸਲਾ ਲੈਣ ਲਈ ਬੇਨਤੀ ਕੀਤੀ ਜਾ ਰਹੀ ਹੈ। ਜਾਣਕਾਰੀ ਮਿਲੀ ਹੈ ਕਿ ਕਈ ਸੂਬਾ ਸਰਕਾਰ ਇਸ ਬਾਰੇ ਇਸੇ ਹਫਤੇ ਫੈਸਲਾ ਲੈ ਸਕਦੀਆਂ ਹਨ। ਜੇਕਰ ਆਉਂਦੇ 4-5 ਦਿਨ ਤੱਕ ਮੌਸਮ ਨਾ ਬਦਲਿਆ ਤਾਂ ਛੁੱਟੀਆਂ ਵਿਚ ਵਾਧੇ ਦਾ ਐਲਾਨ ਵੀ ਹੋ ਸਕਦਾ ਹੈ।

ਦੱਸ ਦਈਏ ਕਿ ਪੰਜਾਬ ਵਿਚ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿਚ 2 ਜੂਨ ਤੋਂ 28 ਜੂਨ, 2025 ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਗਿਆ ਹੈ। ਇਸ ਦੇ ਨਾਲ ਹੀ, ਜੰਮੂ-ਕਸ਼ਮੀਰ ਵਿੱਚ 23 ਜੂਨ ਤੋਂ 15 ਦਿਨਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋ ਰਹੀਆਂ ਹਨ। ਕਸ਼ਮੀਰ ਦੇ ਸਕੂਲ ਸਿੱਖਿਆ ਨਿਰਦੇਸ਼ਕ ਵੱਲੋਂ ਸ਼ਨੀਵਾਰ ਨੂੰ ਜਾਰੀ ਇੱਕ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਕਸ਼ਮੀਰ ਭਰ ਦੇ ਸਕੂਲਾਂ ਵਿਚ 23 ਜੂਨ ਤੋਂ 7 ਜੁਲਾਈ ਤੱਕ ਗਰਮੀਆਂ ਦੀਆਂ ਛੁੱਟੀਆਂ ਰਹਿਣਗੀਆਂ।