Business Khas

Latest news
ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਵੀ ਘਿਰੇ ਭਾਰਤੀ ਕ੍ਰਿਕਟ ਵਿੱਚ ਇਸ ਵੇਲੇ 15 ਸਾਲਾ ਨੌਜਵਾਨ ਖਿਡਾਰੀ ਵੈਭਵ ਸੂਰਿਆਵੰਸ਼ੀ ਆਉਣ ਵਾਲੇ ਚੋਣਾਂ ਸਬੰਧ ’ਚ ਅਕਾਲੀ ਵਰਕਰ ਇਕੱਠ ਦੌਰਾਨ ਵਿਸ਼ੇਸ਼ ਮੀਟਿੰਗ ’ਚ ਅਹਿਮ मजदूरों को 5 किलोग्राम के एफ.टी.एल. एल.पी.जी. सिलेंडर उपलब्ध करवाए गए

ਹੁਸ਼ਿਆਰਪੁਰ ਪੁਲਿਸ ਨੇ ਦੋ ਦੋਸ਼ੀਆ ਨਸ਼ੀਲੇ ਗੋਲੀਆਂ ਸਮੇਤ ਕੀਤਾ ਕਾਬੂ

ਜਲੰਧਰ, (ਬਿੳੂਰੋ)-ਹੁਸ਼ਿਆਰਪੁਰ ਪੁਲਿਸ ਵੱਲੋਂ ਨਸ਼ਿਆ ਨੂੰ ਰੋਕਣ ਅਤੇ ਨਸ਼ਾ ਵੇਚਣ ਵਾਲਿਆ ਲੁਟਾ ਲ ੁੱਟਾ ਖੋਹਾ,ਵਾਰਦਾਤਾ ਕਰਨ ਵਾਲੇ ਵਿਅਕਤੀਆ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਐਸ.ਪੀ (ਇੰਨਵੈਸਟੀਗੇਸ਼ਨ) ਵ ੱਲ ੋ ਦਿੱਤੇ ਦਿਸ਼ਾ ਨਿਰਦੇਸ਼ਾ ਅਤੇ ਸ੍ਰੀ ਜਸਪ੍ਰੀਤ ਸਿੰਘ ਸਬ-ਡਵੀਜ਼ਨ ਗੜ੍ਹਸ਼ੰਕਰ ਦੀ ਨਿਗਰਾਨੀ ਹੇਠ ਐਸ.ਆਈ ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਦੀ ਰਹਿਨਮੁਹਾਈ ਹੇਠ ਉਸ ਸਮੇ ਵੱਡੀ ਕਾਮਜਾਬੀ ਮਿਲੀ। ਰਸ਼ਪਾਲ ਸਿੰਘ ਸਮੇਤ ਪੁਲਿਸ ਪਾਰਟੀ ਦੋਰਾਨ ਗਸ਼ਤ ਅਤੇ ਨਾਕਾਬੰਦੀ ਪਿੰਡ ਬੋੜਾ ਥਾਣਾ ਗੜਸ਼ੰਕਰ ਤੋ ਇੱਕ ਮੋਟਰਸਾਇਕਲ ਮਾਰਕਾ ਹੀਰੋ ਹਾਡਾ ਬਿਨਾ ਨ ੰਬਰੀ ਰੰਗ ਕਾਲਾ ਤੇ ਦੋ ਨ ੌਜਵਾਨ ਸਵਾਰ ਜੋ ਬੇਅਬਾਦ ਜਗਾ ਤੇ ਖੜੇ ਸਨ ਨੂੰ ਸ਼ੱਕ ਦੀ ਬਿਨਾ ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਪਹਿਲ ੇ ਨ ੌਜਵਾਨ ਨ ੇ ਆਪਣਾ ਨਾਮ ਸੁਖਜਿੰਦਰ ਸਿੰਘ ਉਰਫ ਸੁੱਖਾ ਪੁੱਤਰ ਬਲਵੀਰ ਸਿੰਘ ਅਤੇ ਦੂਸਰੇ ਵਿਅਕਤੀ ਨ ੇ ਆਪਣਾ ਨਾਮ ਲਖਵੀਰ ਸਿੰਘ ਉਰਫ ਸਨੀ ਪੁੱਤਰ ਮਨਜੀਤ ਸਿੰਘ ਵਾਸੀਆਨ ਬੇਗਮਪੁਰ ਥਾਣਾ ਪੋਜੇਵਾਲ ਜਿਲਾ ਸੁਭਾਸ ਨਗਰ ਦੱਸਿਆ। ਜਿਹਨਾ ਦੀ ਵਾਰੋ ਵਾਰੀ ਤਲਾਸ਼ੀ ਕਰਨ ਤੇ ਸੁਖਜਿੰਦਰ ਸਿੰਘ ਉਰਫ ਸੁੱਖਾ ਪਾਸੋ 10 ਪੱਤੇ ਕੁੱਲ 150 ਨਸ਼ੀਲੀਆ ਗੋਲੀਆ ਅਤੇ ਲਖਵੀਰ ਸਿੰਘ ਉਰਫ ਸਨੀ ਪਾਸੋ 9 ਪੱਤੇ ਕੁੱਲ 135 ਨਸ਼ੀਲ਼ੀਆ ਗੋਲੀਆ ਬ੍ਰਾਮਦ ਹੋਣ ਤੇ ਇਹਨਾ ਖਿਲਾਫ ਮੁਕੱਦਮਾ ਦਰਜ ਕਰਕੇ ਗਿ੍ਰਫਤਾਰ ਕੀਤਾ ਗਿਆ।

ਪੁੱਛਗਿੱਛ ਦੋਸ਼ੀਆ ਨੇ ਮੰਨਿਆ ਅਸੀ ਦੋਨਾ ਨ ੇ ਉਕਤ ਬਿਨਾ ਨ ੰਬਰੀ ਮੋਟਰਸਾਇਕਲ ਤੇ ਸਵਾਰ ਹੋ ਕੇ ਆਪਣੇ ਮੂੰਹ ਬੰਨ ਕੇ ਬੀਰਮਪੁਰ ਰੋਡ ਗੜਸ਼ੰਕਰ ਵਿਖੇ ਐਕਟਿਵਾ ਸਵਾਰ ਇੱਕ ਵਿਅਕਤੀ ਪਾਸੋ ਉਸਦਾ ਮੋਬਾਇਲ ਫੋਨ ਅਤੇ ਕਰੀਬ 5000/-ਰੁਪਏ ਦੀ ਖੋਹ ਕੀਤੀ ਸੀ। ਜਿਸ ਸਬੰਧੀ ਅਮਰੀਕ ਸਹੋਤਾ ਪੁੱਤਰ ਦਰਸ਼ਨ ਸਿੰਘ ਵਾਸੀ ਖਾਨਪੁਰ ਥਾਣਾ ਗੜਸ਼ੰਕਰ ਪਹਿਲਾ ਤੋ ਹੀ ਦਰਜ ਮੁਕਦਮਾ ਕੀਤਾ ਗਿਆ ਸੀ ਜੋ ਦੋਸ਼ੀਆ ਨੂੰ ਟਰੇਸ ਕਰਕੇ ਗਿ੍ਰਫਤਾਰ ਕਰ ਲਿਆ ਗਿਆ। ਦੋਸ਼ੀਆਨ ਨੂੰ ਪੇਸ਼ ਅਦਾਲਤ ਕਰਕੇ ਰਿਮਾਡ ਹਾਸਲ ਕਰਕੇ ਸਖਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।