Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਸੁਭਾਨਾ ਪਿੰਡ ਵਿੱਚ ਇੱਕ ਵਿਅਕਤੀ ਦੀ ਮੌਤ ਦੇ ਮਾਮਲੇ ਸਬੰਧੀ ਡੂੰਘਾਈ ਨਾਲ ਜਾਂਚ

ਜਲੰਧਰ, ਪੁਲਿਸ ਵੱਲੋਂ ਥਾਣਾ ਡਵੀਜ਼ਨ ਨੰਬਰ 7 ਦੇ ਅਧੀਨ ਆਉਂਦੇ ਸੁਭਾਨਾ ਪਿੰਡ ਵਿੱਚ ਇੱਕ ਵਿਅਕਤੀ ਦੀ ਮੌਤ ਦੇ ਮਾਮਲੇ ਸਬੰਧੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਮਾਧਵੀ ਸ਼ਰਮਾ, PPS, ADCP City-2, ਜਲੰਧਰ ਨੇ ਦੱਸਿਆ ਕਿ ਇਸ ਮਾਮਲੇ ਦੀ ਹਰ ਪਹਿਲੂ ਤੋਂ ਬਾਰੀਕੀ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਜੋ ਵੀ ਵਿਅਕਤੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਮਾਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਕੇ ਤੱਥਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।