Business Khas

Latest news
ਬਾਸਕਟਬਾਲ ਅੰਡਰ-21 (ਲੜਕੇ) ਮੁਕਾਬਲੇ ‘ਚ ਦੋਆਬਾ ਖਾਲਸਾ ਸੈਂਟਰ ਦੀ ਟੀਮ ਨੇ ਕੀਤਾ ਪਹਿਲਾ ਸਥਾਨ ਹਾਸਲ  ਹਰ ਵਾਰਡ ਵਿੱਚ ਸੜਕਾਂ, ਸਟਰੀਟ ਲਾਈਟਾਂ ਅਤੇ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਪਹਿਲ: ਮੇਅਰ ਵਨੀਤ ਧੀਰ ਮੈਡ ਸੰਧੂ ਕਤਲਕਾਂਡ ਦੀ ਜਾਂਚ ਵਿੱਚ ਪੁਲਿਸ ਨੂੰ ਅਹਿਮ ਸੁਰਾਗ, ਸਾਜ਼ਿਸ਼ ਪਿੱਛੇ ਸ਼ਾਮਲ ਲੋਕਾਂ ਦੀ ਪਛਾਣ ਦਾ ਦਾਅਵਾ ਤਿਉਹਾਰੀ ਸੀਜ਼ਨ ਤੋਂ ਪਹਿਲਾਂ TV, Fridge ਤੇ AC ਮਹਿੰਗੇ, ਵਿਕਰੀ ਦੇ ਨਵੇਂ ਰਿਕਾਰਡ ਦੀ ਉਮੀਦ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਕਿਸ਼ੋਰ ਮਕਵਾਣਾ ਦੀ ਸਰਗਰਮੀ ਸ਼ਲਾਘਾਯੋਗ : ਸ਼ੀਤਲ ਅੰਗੁਰਾਲ ਇੰਨਫਲੂਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ भाजपा जालंधर शहरी ने नॉर्थ एवं केंद्रीय विधानसभा क्षेत्रों के नए मंडल अध्यक्षों की घोषणा की देवी सहाय सनातन धर्म सीनियर सेकेंडरी स्कूल, इंडस्ट्रियल एरिया में पौधारोपण कार्यक्रम आयोजित ਨਸ਼ੇ ਦੇ ਖ਼ਿਲਾਫ਼ ਅੰਤਿਮ ਅਤੇ ਫ਼ੈਸਲਾਕੁੰਨ ਲੜਾਈ ਲੜ ਰਿਹਾ ਪੰਜਾਬ-ਭਗਵੰਤ ਸਿੰਘ ਮਾਨ अंतरराष्ट्रीय एथलीट गुरिंदर बीर सिंह का आदमपुर एयरपोर्ट पर हुआ स्वागत
You are currently viewing ਦੁੱਧ ਦੀਆਂ ਕੀਮਤਾਂ ਵਿਚ ਵਾਧਾ, 5 ਰੁਪਏ ਤੱਕ ਵਧੇ ਰੇਟ…

ਦੁੱਧ ਦੀਆਂ ਕੀਮਤਾਂ ਵਿਚ ਵਾਧਾ, 5 ਰੁਪਏ ਤੱਕ ਵਧੇ ਰੇਟ…

ਆਮ ਲੋਕਾਂ ਨੂੰ ਮਹਿੰਗਾਈ ਦੇ ਇਕ ਤੋਂ ਬਾਅਦ ਇਕ ਝਟਕੇ ਲੱਗ ਰਹੇ ਹਨ। ਅੱਜ ਜਿਥੇ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਔਸਤਨ 90 ਪੈਸੇ ਪ੍ਰਤੀ ਲੀਟਰ ਦਾ ਵਾਧਾ ਕਰ ਦਿੱਤਾ ਹੈ, ਉਥੇ ਖਾਣ-ਪੀਣ ਵਾਲੀਆਂ ਚੀਜਾਂ ਦੇ ਰੇਟ ਵੀ ਵਧੇ ਹਨ। ਦੁੱਧ ਦੀਆਂ ਕੀਮਤਾਂ ਵਿਚ ਇਕ ਵਾਰ ਮੁੜ ਵਾਧਾ ਕਰ ਦਿੱਤਾ ਗਿਆ ਹੈ। ਹੁਣ VITA ਨੇ ਦੁੱਧ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਕੀਤਾ ਹੈ। ਨਵੀਆਂ ਦਰਾਂ 20 ਮਈ, 2026 ਤੋਂ ਲਾਗੂ ਹੋਣਗੀਆਂ। ਨਵੀਂ ਕੀਮਤ ਦੇ ਅਨੁਸਾਰ ਹਰਿਆਣਾ ਵਿੱਚ VITA ਫੁੱਲ ਕਰੀਮ ਦੁੱਧ ਦੇ 500 ਮਿ.ਲੀ. ਪੈਕੇਟ ਦੀ ਕੀਮਤ ₹35 ਤੋਂ ਵਧਾ ਕੇ ₹36 ਕਰ ਦਿੱਤੀ ਗਈ ਹੈ, ਜਦੋਂ ਕਿ 1 ਲੀਟਰ ਪੈਕ ਹੁਣ ₹69 ਦੀ ਬਜਾਏ ₹71 ਵਿੱਚ ਉਪਲਬਧ ਹੋਵੇਗਾ। ਟੋਨਡ ਦੁੱਧ ਦੇ ਪੈਕੇਟਾਂ ‘ਤੇ ਵੀ ₹1 ਤੋਂ ₹2 ਤੱਕ ਦਾ ਵਾਧਾ ਲਾਗੂ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਸਟੈਂਡਰਡਾਈਜ਼ਡ ਅਤੇ ਡਬਲ ਟੋਨਡ ਦੁੱਧ ਦੀਆਂ ਕੀਮਤਾਂ ਵਿੱਚ ਵੀ ਸੋਧ ਕੀਤੀ ਗਈ ਹੈ।