Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਵਾਰਡ 17 ਤੋਂ ਆਟੋ ਚੋਣ ’ਤੇ ਨਿਸ਼ਾਨ ਤੋਂ ਇੰਦਰਜੀਤ ਭਗਤ ਨੇ ਕਿਹਾ.

ਵਾਰਡ 17 ਤੋਂ ਆਟੋ ਚੋਣ ’ਤੇ ਨਿਸ਼ਾਨ ਤੋਂ ਇੰਦਰਜੀਤ ਭਗਤ ਨੇ ਕਿਹਾ.

ਜਲੰਧਰ, (ਸੰਜੇ ਸ਼ਰਮਾ/ਰੋਹੀਤ ਭਗਤ)-ਗੜ੍ਹਾ ਵਾਰਡ 17 ਤੋਂ ਇੰਦਰਜੀਤ ਭਗਤ ਦੀ ਪਤਨੀ ਰੇਖਾ ਭਗਤ ਅਜਾਦ ਉਮੀਦਵਾਰ ਕੌਂਸਲਰ ਦੀ ਚੋਣ ਲੜ ਰਹੀ ਹੈ। ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਜਿਹਾ ਇਸ ਕਰਕੇ ਹੋਇਆ ਕਿ ਸਾਰੇ ਪਾਰਟੀਆਂ ਨੇ ਮੈਨੂੰ ਧੋਖਾ ਦਿੱਤਾ। ਇਸ ਕਾਰਨ ਕਰਕੇ ਆਖਰ ਮੈਨੂੰ ਮੁੜ ਤੋਂ ਆਟੋ ਚੋਣ ਨਿਸ਼ਾਨ ’ਤੇ ਖੜਾ ਹੋਣਾ ਪਿਆ। ਮੈਨੂੰ ਪੂਰੀ ਉਮੀਦ ਹੈ ਜਿਸ ਤਰ੍ਹਾਂ ਮੈਨੂੰ ਆਪਣੇ ਇਲਾਕੇ ਦੇ ਲੋਕਾਂ ਨੇ ਪਹਿਲਾਂ ਵੀ ਮੇਰੇ ’ਤੇ ਵਿਸ਼ਵਾਸ ਕੀਤੇ ਸਨ ਤੇ ਹੁਣ ਵੀ ਜਿਤਾ ਕੇ ਕੌਂਸਲਰ ਬਣਾਉਣਗੇ। ਜਲੰਧਰ ਨਗਰ ਨਿਗਮ ਵੱਲੋਂ ਕੌਂਸਲਰ ਦਾ ਚੋਣ ਕਰਵਾਇਆ ਜਾ ਰਿਹਾ ਹੈ। ਲਗਭਗ 85 ਵਾਰਡ ਤੋਂ ਅਲਗ-ਅਲਗ ਪਾਰਟੀ ਤੇ ਅਜਾਦ ਉਮੀਦਵਾਰ ਖੜੇ ਹਨ।