Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ

IPL ਰਾਇਲ ਚੈਲੈਂਜਰਸ ਬੰਗਲੌਰ ਦੇ ਨਾਲ ਗੁਜਰਾਤ ਟਾਈਟਨਸ ਮੈਚ ਦੌਰਾਨ ਵਿਰਾਟ ਕੋਹਲੀ ਨੇ ਪੂਰੇ ਕੀਤੇ 100 score

IPL ਰਾਇਲ ਚੈਲੈਂਜਰਸ ਬੰਗਲੌਰ ਦੇ ਨਾਲ ਗੁਜਰਾਤ ਟਾਈਟਨਸ ਮੈਚ ਦੌਰਾਨ ਵਿਰਾਟ ਕੋਹਲੀ ਨੇ 100 ਸਕੋਰ ਪੂਰੇ ਕੀਤੇ ਇਸ ਮੌਕੇ ਤੇ ਅਨੂਸ਼ਕਾ ਸ਼ਰਮਾ ਆਪਣੀ ਬੇਟੀ ਦੇ ਨਾਲ ਦਰਸ਼ਕਾਂ ਵਿਚ ਆਪਣੀ ਖ਼ੁਸ਼ੀ ਜ਼ਾਹਿਰ ਕਰਦੀ ਨਜ਼ਰ ਆਈ। ਵਿਰਾਟ ਕੋਹਲੀ ਦੀ ਬੇਟੀ ਆਪਣੇ ਪਾਪਾ ਦਾ ਨਾਮ ਸੁਣ ਕੇ ਤਾਲੀ ਮਾਰਦੀ ਨਜ਼ਰ ਆਈ। ਖ਼ਬਰ ਲਿਖੇ ਜਾਣ ਤਕ ਮੈਚ ਹਜੇ ਚਲ ਰਿਹਾ ਸੀ।