Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਇਕਬਾਲ ਸਿੰਘ ਢੀਂਡਸਾ ਨੂੰ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਕੀਤਾ ਗਿਆ ਸਨਮਾਨਿਤ

ਇਕਬਾਲ ਸਿੰਘ ਢੀਂਡਸਾ ਨੂੰ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਕੀਤਾ ਗਿਆ ਸਨਮਾਨਿਤ

ਜਲੰਧਰ, ਅਣਥੱਕ ਮਿਹਨਤੀ ਵਰਕਰ ਅਤੇ ਸ਼ਿਰੋਮਣੀ ਅਕਾਲੀ ਦਲ ਦੇ ਹਲਕਾ ਸੈਂਟਰਲ ਇੰਚਾਰਜ ਇਕਬਾਲ ਸਿੰਘ ਢੀਂਡਸਾ ਦੀਆਂ ਪਾਰਟੀ ਪ੍ਰਤੀ ਗਤੀਵਿਧੀਆਂ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੂਹ ਪਾਰਟੀ ਲੀਡਰਸ਼ਿਪ ਵਲੋਂ ਨਿਵਾਜਦੇ ਹੋਏ ਜਿਲਾ ਜਲੰਧਰ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਫੈਂਸਲੇ ਨੂੰ ਲੇ ਕੇ ਟਕਸਾਲੀ ਅਕਾਲੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਸਿੰਘ ਸਭਾਵਾਂ ਦੇ ਨੁਮਾਇੰਦਿਆਂ ਅਤੇ ਟਕਸਾਲੀ ਅਕਾਲੀ ਵਰਕਰਾਂ ਵਲੋਂ ਦੋਆਬੇ ਦੇ ਕੇਂਦਰੀ ਅਸਥਾਨ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਿਖੇ ਇਕੱਤਰ ਹੋ ਕੇ ਜੁਝਾਰੂ ਲੀਡਰ ਇਕਬਾਲ ਸਿੰਘ ਢੀਂਡਸਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ, ਸੁਰਿੰਦਰ ਸਿੰਘ ਵਿਰਦੀ, ਅਮਰਜੀਤ ਸਿੰਘ ਬਰਮੀ, ਗੁਰਬਚਨ ਸਿੰਘ ਕਥੂਰੀਆ, ਸਾਬਕਾ ਡਿਪਟੀ ਮੇਅਰ ਕੁਲਦੀਪ ਸਿੰਘ ਓਬਰਾਏ, ਦਵਿੰਦਰ ਸਿੰਘ ਰਹੇਜਾ ਗੁਰਦੁਆਰਾ ਛੇਵੀਂ ਪਾਤਿਸ਼ਾਹੀ, ਗੁਰਬਚਨ ਸਿੰਘ ਮੱਕੜ, ਮਨਜੀਤ ਸਿੰਘ ਟਰਾਂਸਪੋਰਟਰ, ਜਸਬੀਰ ਸਿੰਘ ਦਕੋਹਾ, ਦਵਿੰਦਰ ਸਿੰਘ ਰਿਆਤ ਗੁਰਦੁਆਰਾ ਸਾਹਿਬ ਗੋਬਿੰਦਗੜ੍ਹ, ਗੁਰਜੀਤ ਸਿੰਘ ਪੋਪਲੀ ਗੁਰਦੁਆਰਾ ਛੇਵੀਂ ਪਾਤਿਸ਼ਾਹੀ, ਸਾਬਕਾ ਯੂਥ ਪ੍ਰਧਾਨ ਚਰਨਜੀਤ ਸਿੰਘ ਮਿੰਟਾ, ਯੂਥ ਪ੍ਰਧਾਨ ਅੰਮ੍ਰਿਤਬੀਰ ਸਿੰਘ, ਗੁਰਪ੍ਰੀਤ ਸਿੰਘ ਸਚਦੇਵਾ ਸ਼ੇਖਾਂ ਬਾਜ਼ਾਰ, ਪਰਮ ਸਿੰਘ ਟੀਨਾ, ਹਰਿੰਦਰ ਸਿੰਘ ਡਿੰਪੀ ਮਖਦੂਮਪੁਰਾ, ਹਰਪ੍ਰੀਤ ਸਿੰਘ ਕੀਵੀ ਬਾਜ਼ਾਰ ਸ਼ੇਖਾਂ, ਸੁਖਵਿੰਦਰ ਸਿੰਘ ਲਾਡੋਵਾਲੀ, ਦਿਲਬਾਗ ਸਿੰਘ ਪ੍ਰੀਤ ਨਗਰ, ਸਤਨਾਮ ਸਿੰਘ ਮੈਨੇਜਰ ਗੁਰੂ ਘਰ ਮਾਡਲ ਟਾਊਨ, ਗੁਰਜੀਤ ਸਿੰਘ ਟੱਕਰ ਰਾਜਾ ਗਾਰਡਨ, ਨਵਦੀਪ ਸਿੰਘ ਗੁਲਾਟੀ ਅਮਨ ਨਗਰ, ਦਮਨਪ੍ਰੀਤ ਸਿੰਘ ਭਾਟੀਆ, ਰਾਜਾ ਪਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਗੋਪੀ ਆਬਾਦ ਪੂਰਾ, ਜਸਕੀਰਤ ਸਿੰਘ ਜੱਸੀ, ਵੰਸ਼ ਭੱਠਲ,  ਅਭੀਰਾਜ ਢੀਂਡਸਾ, ਗਗਨ ਰੇਣੂ, ਕਰਮਜੋਤ ਨਾਗਪਾਲ, ਪਰਮਿੰਦਰ ਸਿੰਘ, ਗੁਰਨੀਤ ਸਿੰਘ, ਪ੍ਰਭਗੁਣ ਸਿੰਘ, ਜਸਦੀਪ ਸਿੰਘ, ਅਨਮੋਲ ਸਿੰਘ, ਭਾਵਜੋਤ ਸਿੰਘ, ਸ਼ੁਭਮ, ਜਹਿਜੋਤ ਸਿੰਘ ਆਦਿ ਸ਼ਾਮਿਲ ਸਨ।