Business Khas

Latest news
केरन डेरे में श्रद्धा और भक्ति के साथ मनाया गया बाबा भगता साध महाराज जी का 274वां जन्मोत्सव ਪਰਿਵਾਰ ਲਈ ਘਰ ਤੇ ਆਪਣੀ Dream Car ਖਰੀਦਣ ਦਾ ਬਣਾਇਆ ਪਲਾਨ जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ
You are currently viewing ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਬਾਰੇ ਸਿੱਖ ਸੰਗਤਾਂ ਦੇ ਸ਼ੰਕੇ ਦੂਰ ਕਰਨੇ ਜ਼ਰੂਰੀ: ਸਿੱਖ ਤਾਲਮੇਲ ਕਮੇਟੀ ਧੰਨ

ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਬਾਰੇ ਸਿੱਖ ਸੰਗਤਾਂ ਦੇ ਸ਼ੰਕੇ ਦੂਰ ਕਰਨੇ ਜ਼ਰੂਰੀ: ਸਿੱਖ ਤਾਲਮੇਲ ਕਮੇਟੀ ਧੰਨ

ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਐਕਟ ਵਿੱਚ ਜੀ ਦੋਸੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਜੀ ਸੋਧ ਕੀਤੀ ਗਈ ਹੈ ਉਹ ਬੁਹਤ ਵਧੀਆ ਉਪਰਾਲਾ ਹੈ ਪਰ ਉਸ ਦੇ ਨਾਲ ਕੁਝ ਸੋਧਾਂ ਇਸ ਤਰਾਂ ਦੀਆਂ ਹਨ ਜਿਸਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਕਈ ਤਰ੍ਹਾਂ ਦੇ ਸ਼ੰਕੇ ਪੈਦਾ ਹੋ ਰਹੇ ਹਨ ਜਿਸਨੂੰ ਦੁਰ ਕਰਨਾ ਅਤਿਅੰਤ ਜਰੂਰੀ ਹੈ ਸਿੱਖ ਤਾਲਮੇਲ ਕਮੇਟੀ ਦੀ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਗੁਰਵਿੰਦਰ ਸਿੰਘ ਸਿੱਧੂ ਹਰਵਿੰਦਰ ਸਿੰਘ ਚਿਟਕਾਰਾ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਸਿੱਖ ਧਰਮ ਵਿੱਚ ਗੁਰਬਾਣੀਂ ਨਾਲ ਜੁੜਨਾ ਅਤੇ ਘਰ ਘਰ ਵਿਚ ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਕਰਨਾ ਇਕ ਸੁਭਾਗ ਮੰਨਿਆ ਜਾਂਦਾ ਹੈ ਅਗਰ ਡਰ ਕਾਰਨ ਸਾਰੀਆਂ ਪੋਥੀਆਂ ਗੁਰੂ ਘਰ ਚਲਿਆਂ ਗਈਆਂ ਤਾਂ ਸਿੱਖਾਂ ਦਾ ਆਪਣੇ ਘਰਾਂ ਵਿੱਚ ਨਿੱਤਨੇਮ ਅਤੇ ਬਾਣੀ ਨਾਲ ਜੁੜਨਾ ਘਟ ਸਕਦਾ ਹੈ ਜੌ ਕਿ ਸਿੱਖੀ ਲਈ ਵੱਡਾ ਨੁਕਸਾਨ ਹੋ ਸਕਦਾ ਹੈ

ਅਗਰ ਬੇਅਦਬੀ ਕਾਨੂੰਨ ਸਰਧਾਲੂਆਂ ਨੂੰ ਓਹਨਾ ਦੇ ਨਿੱਜੀ ਨਿੱਤਨੇਮ ਕਰਨ ਤੋਂ ਰੋਕਦਾ ਹੈ ਅਤੇ ਧਾਰਮਿਕ ਅਕੀਦੇ ਤੋਂ ਰੋਕਦਾ ਹੈ ਤਾਂ ਇਹ ਸੰਵਿਧਾਨ ਦੀ ਉਲੰਘਣਾ ਹੈ ਅਸੀ ਪੰਜਾਬ ਸਰਕਾਰ ਨੂੰ ਬੇਨਤੀ ਕਰਦੇ ਹਾਂ ਕਿ ਬੇਅਦਬੀ ਦੇ ਦੋਸੀਆਂ ਦੇ ਸਜਾ ਜਰੂਰ ਮਿਲੇ ਪਰ ਗੁਰਬਾਣੀਂ ਜਿਨ੍ਹਾ ਦੇ ਰੂਹ ਦੀ ਖੁਰਾਕ ਹੈ ਤੇ ਬਾਣੀ ਨਾਲ ਜੁੜਨ ਦੀ ਕਿਸੇ ਕਿਸਮ ਦੀ ਆਂਚ ਨਾ ਆਵੇ ਕੋਈ ਵੀ ਵਿਅਕਤੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਕਰਨ ਤੋਂ ਦੂਰ ਨਾ ਹੋਵੇ ਇਸ ਤਰਾਂ ਦੀ ਕੋਈ ਸੋਧ ਕਰਨੀ ਪਵੇ ਉਹ ਹੋਣੀ ਚਾਹੀਦੀ ਹੈ ਇਸ ਮੌਕੇ ਤੇ ਹਰਪਾਲ ਸਿੰਘ ਪਾਲੀ ਚੱਢਾ ਅਮਨਦੀਪ ਸਿੰਘ ਬੱਗਾ ਹਰਪ੍ਰੀਤ ਸਿੰਘ ਸੋਨੂ ਹਾਜਰ ਹੋਏ