Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਜਨਤਾ ਵਲੋ ਚੁਣੇ ਹੋਏ ਕੌਂਸਲਰਾਂ ਨਾਲ ਪੱਖ ਪਾਤ ਕਰਨਾ ਮੰਦਭਾਗਾ: ਨਿਰਮਲ ਕੌਰ ਕੌਂਸਲਰ 

ਜਨਤਾ ਵਲੋ ਚੁਣੇ ਹੋਏ ਕੌਂਸਲਰਾਂ ਨਾਲ ਪੱਖ ਪਾਤ ਕਰਨਾ ਮੰਦਭਾਗਾ: ਨਿਰਮਲ ਕੌਰ ਕੌਂਸਲਰ 

ਸੈਂਟਰਲ ਹਲਕੇ ਵਿਚ ਵਾਰਡ ਨੰਬਰ 7 ਵਿਚ ਕਾਂਗਰਸ ਪਾਰਟੀ ਦੇ ਕੌਂਸਲਰ ਨਿਰਮਲ ਕੌਰ ਵਲੋ ਆਪਣੇ ਵਾਰਡ ਵਿਚ ਰੁਪਏ ਵਿਕਾਸ ਦੇ ਕੰਮਾਂ ਦੇ ਉਦਘਾਟਨ ਕੀਤੇ । ਇਸ ਮੌਕੇ ਤੇ ਕਾਂਗਰਸੀ ਕੌਂਸਲਰ ਨਿਰਮਲ ਕੌਰ ਨੇ ਕਿਹਾ ਕਿ ਨਗਰ ਨਿਗਮ ਜੋ ਮੌਜੂਦਾ ਕੌਂਸਲਰਾਂ ਨਾਲ ਪੱਖ ਪਾਤ ਕੀਤਾ ਜਾ ਰਿਹਾ ਹੈ ਇਹ ਬਹੁਤ ਮੰਦਭਾਗਾ ਹੈ ।

ਆਮ ਆਦਮੀ ਪਾਰਟੀ ਵਾਲੇ ਕਹਿੰਦੇ ਹੁੰਦੇ ਸੀ ਕਿ ਨੀਂਹ ਪੱਥਰ ਉਪਰ ਲੇਬਰ ਦਾ ਮਿਸਤਰੀਆਂ ਦਾ ਨਾਮ ਲਿਖਿਆ ਜਾਇਆ ਕਰੇਗਾ ਪਰ ਅੱਜ ਸਭ ਕੁਝ ਉਸ ਦੇ ਉਲਟ ਹੋ ਰਿਹਾ ਹੈ । ਨਗਰ ਨਿਗਮ ਦੇ ਮੇਅਰ ਸਾਹਿਬ ਅਤੇ ਨਗਰ ਨਿਗਮ ਕਮਿਸ਼ਨਰ ਨੂੰ ਇਨਾਂ ਚੀਜ਼ਾਂ ਵੱਲ ਗੌਰ ਕਰਨੀ ਚਾਹੀਦੀ ਹੈ ।

ਜੇਕਰ ਇਸੇ ਤਰਾਂ ਸਿਸਟਮ ਰਿਹਾ ਤਾਂ ਜਲਦ ਕਾਂਗਰਸੀ ਕੌਂਸਲਰਾਂ ਨਾਲ ਮੀਟਿੰਗ ਕਰਕੇ ਮੇਅਰ ਸਾਹਿਬ ਦੇ ਦਫ਼ਤਰ ਧਰਨਾ ਦਿੱਤਾ ਜਾਵੇਗਾ । ਇਸ ਮੌਕੇ ਤੇ ਸਾਬਕਾ ਵਿਧਾਇਕ ਰਜਿੰਦਰ ਬੇਰੀ, ਹਰੀ ਦਾਸ, ਜਤਿੰਦਰ ਜੋਨੀ, ਜਗਦੀਪ ਰਾਏ, ਮਨਪ੍ਰੀਤ ਸੈਣੀ, ਹਰਪ੍ਰੀਤ ਹੈਪੀ, ਮਨਮੋਹਨ ਸਿੰਘ, ਹੁਸਨ ਲਾਲ, ਰਵੀ ਪਾਲ ਮੌਜੂਦ ਸਨ