Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਜਲੰਧਰ : ਕਬਾੜ ਦੇ ਗੋਦਾਮ ‘ਚ ਜ਼ਬਰਦਸਤ ਧਮਾਕਾ , 1 ਵਿਅਕਤੀ ਦੀ ਮੌਤ ਅਤੇ 2 ਗੰਭੀਰ ਜ਼ਖਮੀ

ਜਲੰਧਰ : ਕਬਾੜ ਦੇ ਗੋਦਾਮ ‘ਚ ਜ਼ਬਰਦਸਤ ਧਮਾਕਾ , 1 ਵਿਅਕਤੀ ਦੀ ਮੌਤ ਅਤੇ 2 ਗੰਭੀਰ ਜ਼ਖਮੀ

ਜਲੰਧਰ ‘ਚ ਇੱਕ ਕਬਾੜ ਦੇ ਗੋਦਾਮ ਵਿੱਚ ਬਲਾਸਟ ਹੋ ਗਿਆ ਹੈ। ਇਸ ਧਮਾਕੇ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਧਮਾਕੇ ਨਾਲ ਨੇੜਲੇ ਘਰਾਂ ਦੀਆਂ ਕੰਧਾਂ ਹਿੱਲਣ ਅਤੇ ਖਿੜਕੀਆਂ ਦੇ ਸ਼ੀਸ਼ੇ ਟੁੱਟਣ ਦੀ ਵੀ ਗੱਲ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਸੰਤੋਖਪੁਰਾ ਦੇ ਰਹਿਣ ਵਾਲੇ ਰਾਜਿੰਦਰ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਸਟੇਸ਼ਨ 8 ਦੀ ਪੁਲਿਸ ਮੌਕੇ ‘ਤੇ ਪਹੁੰਚੀ। ਧਮਾਕਾ ਕਿਸ ਚੀਜ਼ ਨਾਲ ਹੋਈ ਹੈ ,ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਸੰਤੋਖਪੁਰਾ ਵਿੱਚ ਹੋਏ ਧਮਾਕੇ ਤੋਂ ਬਾਅਦ ਸਥਾਨਕ ਨਿਵਾਸੀਆਂ ਦਾ ਦਾਅਵਾ ਹੈ ਕਿ ਬਲਾਸਟ ਸਿਲੰਡਰ ‘ਚ ਹੋਇਆ ਹੈ, ਜਦੋਂ ਕਿ ਕੁੱਝ ਲੋਕਾਂ ਦਾ ਕਹਿਣਾ ਹੈ ਕਿ ਕਬਾੜ ਦਾ ਗੋਦਾਮ ਹੋਣ ਕਰਕੇ ਇਥੇ ਕੋਈ ਗ੍ਰਨੇਡ ਹੋ ਸਕਦਾ ਹੈ ,ਜਿਸ ਚ ਬਲਾਸਟ ਹੋਇਆ ਹੈ।