Business Khas

You are currently viewing ਜਸਦੀਪ ਸਿੰਘ ਗਿੱਲ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਸਰਪ੍ਰਸਤ ਨਾਮਜ਼ਦ

ਜਸਦੀਪ ਸਿੰਘ ਗਿੱਲ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਸਰਪ੍ਰਸਤ ਨਾਮਜ਼ਦ

ਚੰਡੀਗੜ੍ਹ,  ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜਸਦੀਪ ਸਿੰਘ ਗਿੱਲ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਸਰਪ੍ਰਸਤ ਨਾਮਜ਼ਦ ਕੀਤਾ ਹੈ। ਮੀਡੀਆ ਰਿਪੋਰਟ ਮੁਤਾਬਕ  ਬਾਬਾ ਗੁਰਿੰਦਰ ਸਿੰਘ ਢਿੱਲੋ ਜੀ ਕੈਂਸਰ ਅਤੇ ਦਿਲ ਦੀ ਬਿਮਾਰੀ ਤੋਂ ਪੀੜਿਤ ਹਨ ਜਿਸ ਕਾਰਨ ਉਹਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।