Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਠਾਕੁਰ ਦਲੀਪ ਸਿੰਘ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਚੁੱਪੀ ਕਈ ਸਵਾਲ ਖੜੇ ਕਰਦੀ ਹੈ : ਸਿੱਖ ਤਾਲਮੇਲ

ਠਾਕੁਰ ਦਲੀਪ ਸਿੰਘ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਚੁੱਪੀ ਕਈ ਸਵਾਲ ਖੜੇ ਕਰਦੀ ਹੈ : ਸਿੱਖ ਤਾਲਮੇਲ

ਠਾਕੁਰ ਦਲੀਪ ਸਿੰਘ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਚੁੱਪੀ ਕਈ ਸਵਾਲ ਖੜੇ ਕਰਦੀ ਹੈ ਸਿੱਖ ਤਾਲਮੇਲ ਕਮੇਟੀ ਨਾਮਧਾਰੀ ਠਾਕੁਰ ਦਲੀਪ ਸਿੰਘ ਵੱਲੋ ਜਾਗਤ ਜੋਤ ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਵਰਤੇ ਨਾ ਬਰਦਾਸ਼ਤ ਯੋਗ ਸਬਦ ਜਿਸ ਵਿੱਚ ਇਹ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਿਤਾਬ ਬੋਲ ਰਿਹਾ ਹੈ

ਪੰਜ ਕੱਕਾਰਾਂ ਬਾਰੇ ਵੀ ਉਟ ਪਟਾਂਗ ਬੋਲ ਰਿਹਾ ਹੈ ਪਰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋ ਧਾਰੀ ਹੋਈ ਚੁੱਪੀ ਜਥੇਦਾਰ ਸਾਹਿਬ ਬਾਦਲ ਦਲ ਪ੍ਰਤੀ ਵਫਾਦਾਰੀ ਦਸ ਰਹੀ ਹੈ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਗੁਰਦੇਵ ਸਿੰਘ ਭਾਟੀਆ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਸਿੱਖੀ ਨਾਲ ਸਬੰਧਤ ਹਰ ਮੁੱਦੇ ਤੇ ਬੋਲਣ ਵਾਲੇ ਬਾਦਲ ਦਲ ਦੀ ਵੋਟਾਂ ਦੀ ਗੰਦੀ ਸਿਆਸਤ ਕਰਕੇ ਚੁੱਪ ਹਨ ਓਹਨਾ ਕਿਹਾ ਇੱਕ ਦੁਨਿਆਵੀ ਬੰਦਾ ਸ਼ਰੇਆਮ ਗੁਰੂ ਸਾਹਿਬ ਜੀ ਦੀ ਸਰਬ ਉੱਚਤਾ ਦੇ ਬੋਲ ਕਬੋਲ ਬੋਲ ਰਿਹਾ ਹੈ ਪਰ ਤੁਸੀ ਸਭ ਕੁਛ ਚੁੱਪਚਾਪ ਸੁਣ ਰਹੇ ਹੋ ਤੁਸੀਂ ਸਿਰਫ ਬਾਦਲ ਦਲ ਦੇ ਜੱਥੇਦਾਰ ਨਹੀਂ ਕੌਮ ਦੇ ਜਥੇਦਾਰ ਹੋ ਉਕਤ ਆਗੂਆਂ ਨੇ ਭਾਈ ਸਾਹਿਬ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਗੁਰਮਤਿ ਸਿੰਘ ਦਾਦੂਵਾਲ ਭਾਈ ਹਰਜੀਤ ਸਿੰਘ ਕਾਲਕਾ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਦੁਸ਼ਟ ਖਿਲਾਫ ਅਵਾਜ ਬੁਲੰਦ ਕੀਤੀ ਅਸੀ ਠਾਕੁਰ ਦਲੀਪ ਸਿੰਘ ਨੂੰ ਯਾਦ ਕਰਵਾਣਾ ਚਾਹੁੰਦੇ ਹਾਂ ਜਿੱਸ ਜਿਸ ਗੁਰੂ ਘਰ ਨਾਲ ਮੱਥਾ ਲਾਇਆ ਹੈ ਉਸਨੂੰ ਆਪਣੀ ਕੀਤੀ ਦਾ ਫਲ ਭੁਗਤਣਾ ਪੈਂਦਾ ਹੈ ਓਹਨਾ ਦੱਸਿਆ ਕਿ ਕਾਨੂੰਨੀ ਮਾਹਰਾਂ ਦੀ ਰਾਏ ਲੈਕੇ ਦਲੀਪ ਸਿੰਘ ਖਿਲਾਫ ਕਾਰਵਾਈ ਕਰਵਾਵਾਂਗੇ ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪ੍ਰਭ ਨੂਰ ਸਿੰਘ ਭਾਟੀਆ ਅਤੇ ਇੰਦਰ ਪਾਲ ਸਿੰਘ ਹਾਜਰ ਸਨ