Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ‘ਕਾਕਰੋਚ ਜਨਤਾ ਪਾਰਟੀ’ ਦੀ ਪੰਜਾਬ ਵਿਚ ਐਂਟਰੀ: ਕੱਲ੍ਹ ਲਈ ਵੱਡਾ ਐਲਾਨ…

‘ਕਾਕਰੋਚ ਜਨਤਾ ਪਾਰਟੀ’ ਦੀ ਪੰਜਾਬ ਵਿਚ ਐਂਟਰੀ: ਕੱਲ੍ਹ ਲਈ ਵੱਡਾ ਐਲਾਨ…

ਦਿੱਲੀ ਤੋਂ ਬਾਅਦ ਕਾਕਰੋਚ ਜਨਤਾ ਪਾਰਟੀ ਹੁਣ ਪੰਜਾਬ ਵਿੱਚ ਐਂਟਰੀ ਲਈ ਤਿਆਰ ਹੈ। ਪਾਰਟੀ 13 ਜੂਨ ਨੂੰ ਅੰਮ੍ਰਿਤਸਰ ਵਿੱਚ ਇੱਕ ਪ੍ਰਦਰਸ਼ਨ ਕਰਨ ਦੀ ਤਿਆਰੀ ਕਰ ਰਹੀ ਹੈ। ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਇਸ ਦਾ ਐਲਾਨ ਕੀਤਾ। ਉਹ ਪ੍ਰਦਰਸ਼ਨ ਲਈ ਪੰਜਾਬ ਆ ਰਹੇ ਹਨ। ਉਨ੍ਹਾਂ ਕਿਹਾ ਕਿ ਕੱਲ੍ਹ ਅੰਮ੍ਰਿਤਸਰ ਵਿੱਚ ਇੱਕ ਸ਼ਾਂਤੀਪੂਰਨ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਸਾਰੇ ਨੌਜਵਾਨਾਂ ਨੂੰ ਹਿੱਸਾ ਲੈਣ ਦਾ ਸੱਦਾ ਦਿੱਤਾ। ਦੀਪਕ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ X ਉਤੇ ਇੱਕ ਪੋਸਟ ਰਾਹੀਂ ਸਾਂਝੀ ਕੀਤੀ। ਉਸ ਨੇ ਪੋਸਟ ਦੀ ਸ਼ੁਰੂਆਤ “ਸਤਿ ਸ੍ਰੀ ਅਕਾਲ” ਨਾਲ ਕੀਤੀ। ਉਸ ਨੇ ਐਲਾਨ ਕੀਤਾ ਕਿ ਉਹ 13 ਜੂਨ ਨੂੰ ਸ਼ਾਮ 4 ਵਜੇ ਅੰਮ੍ਰਿਤਸਰ ਪਹੁੰਚਣਗੇ। ਉਸ ਨੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਅੰਮ੍ਰਿਤਸਰ ਗੇਟ ‘ਤੇ ਇਕੱਠੇ ਹੋਣ ਦੀ ਅਪੀਲ ਕੀਤੀ।