Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों
You are currently viewing ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਿਕਲੀ ਸੋਭਾ ਯਾਤਰਾ ਤੇ ਕੜਾਹ ਦੇ ਲੰਗਰ ਲਗਾਏ

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਿਕਲੀ ਸੋਭਾ ਯਾਤਰਾ ਤੇ ਕੜਾਹ ਦੇ ਲੰਗਰ ਲਗਾਏ

ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਿਕਲੀ ਸੋਭਾ ਯਾਤਰਾ ਤੇ ਕੜਾਹ ਦੇ ਲੰਗਰ ਲਗਾਏ ਗਏ।

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਨਿਕਲੀ ਸ਼ੋਭਾ ਯਾਤਰਾ ਵੱਖ ਵੱਖ ਪੜਾਵਾਂ ਤੋਂ ਹੁੰਦੀ ਹੋਈ ਜਦੋਂ ਸ਼ੋਭਾ ਯਾਤਰਾ ਪੂਰੀ ਅਲੀ ਮਹੱਲੇ ਪਹੁੰਚੀ ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਕੜਾਹ ਦੇ ਲੰਗਰ ਲਗਾਏ ਗਏ ਇਸ ਮੌਕੇ ਤੇ ਬੋਲਦੇ ਹੋਏ ਐਸੋਸ਼ੀਏਸ਼ਨ ਦੇ ਪਰਧਾਨ ਤਜਿੰਦਰ ਸਿੰਘ ਪਰਦੇਸੀ ਹਰਪ੍ਰੀਤ ਸਿੰਘ ਬੌਬੀ ਬਹਿਲ ਸੰਜੀਵ ਕੁਮਾਰ ਅਸ਼ੋਕ ਹੰਸ ਰਾਜ ਨੇ ਕਿਹਾ ਕਿ ਜਦੋ ਵੀ ਕਿਸੇ ਧਰਮ ਨਾਲ ਸਬੰਧਤ ਸੋਭਾ ਜਾਂ ਨਗਰ ਕੀਰਤਨ ਨਿਕਲਦੀ ਹੈ ਜਾਤ ਪਾਤ ਤੋਂ ਉਪਰ ਉੱਠ ਕੇ ਮਾਨਵਤਾ ਦੀ ਸੇਵਾ ਕਰਨ ਵਿੱਚ ਜੌ ਖੁਸ਼ੀ ਮਿਲਦੀ ਹੈ ਉਹ ਬਿਆਨ ਨਹੀਂ ਕੀਤੀ ਜਾ ਸਕਦੀ ਲੰਗਰ ਦੀ ਸੇਵਾ ਕਰਨ ਵਾਲਿਆਂ ਵਿੱਚ ਗੁਰਮੀਤ ਸਿੰਘ ਭਾਟੀਆ ਤਰੁਣ ਬਹਿਲ ਕੁਲਦੀਪ ਸਿੱਕਾ ਸਤਿਸ਼ ਕਾਲੜਾ ਬੱਬੂ ਕਾਲੜਾ ਹਾਜਰ ਸਨ