Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਅਤੇ ਸ਼ੋਭਾ ਯਾਤਰਾ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਅਤੇ ਸ਼ੋਭਾ ਯਾਤਰਾ

ਜਲੰਧਰ, ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਸ਼ਹਿਰੀ ਦੇ ਵੱਖ-ਵੱਖ ਗੁਰਦੁਆਰਿਆਂ ਤੇ ਹਾਜ਼ਰੀ ਲਗਾਂਦੇ ਹੋਏ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਅਤੇ ਸ਼ੋਭਾ ਯਾਤਰਾ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਓਟ ਆਸਰਾ ਲਿਆ ਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ।

ਇਸ ਮੌਕੇ ਤੇ ਉਹਨਾਂ ਨੂੰ ਗੁਰਦੁਆਰੇ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।