Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਬਸਤੀ ਪੀਰ ਦਾਦ ਵਿਖੇ ਕੀਰਤਨ ਦਰਬਾਰ 27ਫਰਵਰੀ ਨੂੰ

ਬਸਤੀ ਪੀਰ ਦਾਦ ਵਿਖੇ ਕੀਰਤਨ ਦਰਬਾਰ 27ਫਰਵਰੀ ਨੂੰ

ਬਸਤੀ ਪੀਰ ਦਾਦ ਵਿਖੇ ਕੀਰਤਨ ਦਰਬਾਰ 27ਫਰਵਰੀ ਨੂੰ ਸਾਹਿਬ ਏ ਕਮਾਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇੱਕ ਮਹਾਨ ਕੀਰਤਨ ਦਰਬਾਰ ਹਰ ਸਾਲ ਦੀ ਤਰ੍ਹਾਂ ਬੰਟੀ ਰਾਠੌਰ ਸੇਵਕ ਪਰਿਵਾਰ ਵੱਲੋਂ ਸਿੱਖ ਤਾਲਮੇਲ ਕਮੇਟੀ ਦੇ ਵਿਸੇਸ ਸਹਿਜੋਗ ਨਾਲ 27ਫਰਵਰੀ ਦਿਨ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਰਾਤ 10,ਵਜੇ ਤੱਕ ਬਸਤੀ ਪੀਰ ਦਾਦ ਨੇੜੇ ਇੰਡੀਅਨ ਗੈਸ ਸਰਵਿਸ ਜਲੰਧਰ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਸਿੱਖ ਪੰਥ ਦੇ ਮਹਾਨ ਕੀਰਤਨੀ ਜਥੇ ਅਤੇ ਵਿਦਵਾਨ ਜਿੰਨਾ ਵਿੱਚ ਵਿਸੇਸ ਤੌਰ ਤੇ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਕੁਲਵਿੰਦਰ ਸਿੰਘ ਖਰੜ ਵਾਲੇ ਬੀਬੀ ਬਲਜਿੰਦਰ ਕੌਰ ਖੰਡੂਰ ਸਾਹਿਬ ਵਾਲੇ ਭਾਈ ਹਰਦੀਪ ਸਿੰਘ ਹੀਰਾ ਜਲੰਧਰ ਵਾਲੇ ਭਾਈ ਕਰਮਜੀਤ ਸਿੰਘ ਨੂਰ ਭਾਈ ਹਰਭੇਜ ਸਿੰਘ ਸਠਿਆਲੇ ਵਾਲੇ ਭਾਈ ਕਰਮਜੀਤ ਸਿੰਘ ਇਨ੍ਹਾਂ ਤੋਂ ਇਲਾਵਾ ਸਿੰਘ ਸਾਹਿਬ ਗਿਆਨੀ ਪ੍ਰੇਮ ਸਿੰਘ ਜੀ ਅਰਦਾਸੀਏ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਸੇਸ ਤੌਰ ਤੇ ਸ਼ਾਮਲ ਹੋਣਗੇ ਸਟੇਜ ਸਕੱਤਰ ਦੀ ਸੇਵਾ ਭਾਈ ਪਰਮਜੀਤ ਸਿੰਘ ਜੀ ਨਿਭਾਉਣਗੇ ਇਹ ਜਾਣਕਾਰੀ ਦਿੰਦੇ ਹੋਏ ਪ੍ਰੀਤਮ ਸਿੰਘ ਬੰਟੀ ਰਾਠੌਰ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਅਤੇ ਸਿਮਰ ਜੋਤ ਸਿੰਘ ਸ਼ੈਰੀ ਚੱਢਾ ਨੇ ਦਿੱਤੀ ਉਹਨਾਂ ਦੱਸਿਆ ਕਿ ਸਾਡੀ ਨੌਜਵਾਨ ਪੀੜ੍ਹੀ ਸਿੱਖ ਵਿਰਸੇ ਸਿੱਖ ਪਰੰਪਰਾਵਾਂ ਤੋਂ ਦੂਰ ਜਾ ਰਹੀ ਹੈ ਇਹ ਉਪਰਾਲੇ ਬੱਚਿਆਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਲਈ ਕੀਤੇ ਹੈ ਰਹੇ ਹਨ ਅਸੀਂ ਸਮੁੱਚੀਆਂ ਸੰਗਤਾ ਨੂੰ ਅਪੀਲ ਕਰਦੇ ਹਾਂ ਕਿ ਆਪਣੇ ਬੱਚੇ ਬੱਚੀਆਂ ਨੂੰ ਨਾਲ ਲੈਕੇ ਕੀਰਤਨ ਦਰਬਾਰ ਵਿੱਚ ਸ਼ਾਮਲ ਹੋਵੋ ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਗੁਰਵਿੰਦਰ ਸਿੰਘ ਸੈਂਪੀ ਲੰਬੜਦਾਰ ਕਰਮਜੀਤ ਸਿੰਘ ਨੂਰ ਜੁਵਰਾਜ ਸਿੰਘ ਜੁਵੀ ਪਰਮਾਰ ਜਰਨੈਲ਼ ਸਿੰਘ ਜੇਲ੍ਹਾਂ ਹਰਪ੍ਰੀਤ ਸਿੰਘ ਸੋਨੂ ਅਮਨਦੀਪ ਸਿੰਘ ਬੱਗਾ ਹਾਜਰ ਸਨ