Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਲਾਅ ਐਂਡ ਆਰਡਰ ਦਾ ਨਿਕਲਿਆ ਜਨਾਜਾ: ਰਜਿੰਦਰ ਬੇਰੀ

ਲਾਅ ਐਂਡ ਆਰਡਰ ਦਾ ਨਿਕਲਿਆ ਜਨਾਜਾ: ਰਜਿੰਦਰ ਬੇਰੀ

ਭਾਰਗੋ ਕੈਂਪ ਵਰਗੇ ਇੰਨੇ ਭੀੜ ਵਾਲੇ ਇਲਾਕੇ ਵਿੱਚ ਇਹੋ ਜਿਹੀ ਵਾਰਦਾਤ ਹੋ ਜਾਣ ਇਸ ਤੋ ਸਾਫ਼ ਜ਼ਾਹਿਰ ਹੁੰਦਾ ਹੈ ਕਿ ਸ਼ਹਿਰ ਵਿੱਚ ਲਾਅ ਐਂਡ ਆਰਡਰ ਦਾ ਜਨਾਜਾ ਨਿਕਲ ਚੁੱਕਾ ਹੈ। ਜਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਨੇ ਕਿਹਾ ਕਿ ਅੱਜ ਜੋ ਦਿਨ ਦਿਹਾੜੇ ਭਾਰਗੋ ਕੈਂਪ ਵਿਚ ਵਿਜੇ ਜਿਊਲਰ ਦੀ ਦੁਕਾਨ ਤੇ ਲੁੱਟ ਦੀ ਵਾਰਦਾਤ ਹੋਈ ਹੈ ਇਹ ਬਹੁਤ ਹੀ ਮੰਦ ਭਾਗੀ ਘਟਨਾ ਹੈ।ਇਸ ਤੋ ਸਾਫ਼ ਜ਼ਾਹਿਰ ਹੁੰਦਾ ਹੈ ਕਿ ਪੰਜਾਬ ਦੇ ਹਰ ਇਕ ਜ਼ਿਲੇ ਵਿਚ ਲਾਅ ਐਂਡ ਆਰਡਰ ਨਾਮ ਦੀ ਕੋਈ ਚੀਜ਼ ਹੀ ਨਹੀ ਹੈ।

ਸ਼ਹਿਰ ਵਿੱਚ ਰੋਜ਼ਾਨਾ ਕੋਈ ਨਾ ਕੋਈ ਵਾਰਦਾਤ ਹੋ ਰਹੀ ਹੈ, ਲੁੱਟ ਖੋਹ, ਗੋਲੀਬਾਰੀ ਅਤੇ ਸਨੈਚਿੰਗ ਵਰਗੀਆਂ ਵਾਰਦਾਤਾਂ ਤਾਂ ਆਮ ਗੱਲ ਹੋ ਗਈ ਹੈ । ਪ੍ਰਸ਼ਾਸਨ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਇਹੋ ਜਿਹੀਆਂ ਵਾਰਦਾਤਾਂ ਕਰਨ ਵਾਲਿਆ ਨੂੰ ਸਖ਼ਤ ਤੋ ਸਖ਼ਤ ਸਜਾ ਹੋਣੀ ਚਾਹੀਦੀ ਹੈ ।